ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਕੱਢਿਆ Reporter..S M Singh

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਕੱਢਿਆ
September 30, 2025
-

S M Singh / Chandigarh

Reporter..S M Singh

ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਕੱਢਿਆ

ਚੰਡੀਗੜ੍ਹ, 30 ਸਤੰਬਰ 2025 :

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ਾਂ ‘ਤੇ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰਨ ਦਾ ਐਲਾਨ ਕੀਤਾ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਆਗੂਆਂ ਅਤੇ ਸੰਗਠਨ ਵੱਲੋਂ ਮਿਲੀ ਰਿਪੋਰਟ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ, ਬਾਦਲ ਨੇ ਪਾਰਟੀ ਹਾਈਕਮਾਨ ਨਾਲ ਸਲਾਹ ਮਸ਼ਵਰਾ ਕਰਕੇ ਇਹ ਕਾਰਵਾਈ ਕੀਤੀ।

Powered by Froala Editor


Recommended Posts