ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮਾਣਭੱਤਾ ਨਾ " /> ਧੜੱਲੇਦਾਰ ਬਿਊਰੋ

ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮਾਣਭੱਤਾ ਨਾ ਮਿਲਣ ਤੇ ਮੁੱਖ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ
September 30, 2025
-

S M Singh / Chandigarh

ਧੜੱਲੇਦਾਰ ਬਿਊਰੋ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮਾਣਭੱਤਾ ਨਾ ਮਿਲਣ ਤੇ ਮੁੱਖ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 30 ਸਤੰਬਰ 2025 :

ਮੁੱਖ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ ਕਿਉਂਕਿ ਛੇ ਮਹੀਨਿਆਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਨਹੀਂ ਮਿਲਿਆ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਮਾਣਭੱਤੇ ਦਾ ਹਿੱਸਾ ਨਹੀਂ ਦਿੱਤਾ ਗਿਆ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਬੇਚੈਨੀ ਹੈ। ਪਿਛਲੇ ਦੋ ਮਹੀਨਿਆਂ ਤੋਂ ਮੁੱਖ ਦਫਤਰ ਨਾਲ ਗੱਲਬਾਤ ਹੋ ਰਹੀ ਹੈ ਪਰ ਨਤੀਜਾ ਨਾ ਨਿਕਲਣ ਕਾਰਨ ਧਰਨਾ ਲਾਜ਼ਮੀ ਹੋ ਗਿਆ।

ਵਰਕਰਾਂ ਨੂੰ ਆਪਣੇ ਮੁੱਖ ਕੰਮ ਦੇ ਨਾਲ-ਨਾਲ ਫੂਡ ਸਪਲਾਈ ਵਿਭਾਗ ਦੇ ਕੰਮ ਵੀ ਸੌਂਪੇ ਗਏ ਹਨ, ਜਿਵੇਂ ਰਾਸ਼ਨ ਲੈਣ ਵਾਲਿਆਂ ਦੀ E-KYC ਅਤੇ ਐਫ ਆਰ ਐਸ। ਸਮਾਰਟ ਫੋਨ ਅਤੇ ਪੂਰਾ ਰੀਚਾਰਜ ਭੱਤਾ ਨਹੀਂ ਮਿਲਣ ਕਾਰਨ ਉਹ ਮੁੜ ਮਜਬੂਰ ਹੋਏ ਹਨ। ਜੇਕਰ ਇੱਕ ਅਕਤੂਬਰ ਤੱਕ ਮਸਲੇ ਦਾ ਹੱਲ ਨਾ ਹੋਇਆ, ਤਾਂ ਯੂਨੀਅਨ ਆਗੂ ਵਿਭਾਗੀ ਮੰਤਰੀ ਦਾ ਘਿਰਾਓ ਕਰਨਗੇ, ਜਿਸ ਦੀ ਜਿੰਮੇਵਾਰੀ ਸਰਕਾਰ ਉੱਤੇ ਹੋਵੇਗੀ।

Powered by Froala Editor


Recommended Posts