ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਸਕੂਲਾਂ -ਚ ਫੀਸ ਤੇ ਦਾਖ਼ਲੇ ਸਬੰਧੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਵੇਗੀ ਪੰਜਾਬ ਸਰਕਾਰ
July 1, 2020
Daily-Dharaledar-Online-News-Vie

Daily Dharaledar / Punjab

ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬੀਤੇ ਕੱਲ੍ਹ ਫੀਸਾਂ ਲੈਣ ਦੇ ਫੈਸਲੇ ਦੇ ਵਿਰੁੱਧ ਪੰਜਾਬ ਸਰਕਾਰ ਡਬਲ ਬੈਂਚ ਕੋਲ ਅਪੀਲ ਕਰੇਗੀ । ਸਿੰਗਲਾ ਨੇ ਕਿਹਾ ਕਿ ਹਾਈ ਕੋਰਟ ਦਾ ਫ਼ੈਸਲਾ ਮਾਪਿਆਂ ਅਤੇ ਬੱਚਿਆਂ ਦੇ ਹੱਕ ਵਿੱਚ ਨਹੀਂ ਆਇਆ ਜਦੋਂ ਕਿ ਕੁਝ ਫੈਸਲੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਅਤੇ ਸਰਕਾਰ ਵੱਲੋਂ ਦਿੱਤੀਆਂ ਦਲੀਲਾਂ ਦੇ ਹੱਕ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸਕੂਲ ਅੱਠ ਫੀਸਦੀ ਤੋਂ ਜ਼ਿਆਦਾ ਆਪਣੀਆਂ ਫ਼ੀਸਾਂ ਦਾਖ਼ਲਿਆਂ ਵਿੱਚ ਵਾਧਾ ਨਹੀਂ ਕਰਦਾ ਤਾਂ ਇਹ ਦਲੀਲ਼ ਵੀ ਪੰਜਾਬ ਸਰਕਾਰ ਨੇ ਦਿੱਤੀ ਸੀ ਜਿਸ ਪਰ ਹਾਈ ਕੋਰਟ ਨੇ ਸਹਿਮਤੀ ਜਤਾਈ ਹੈ। ਮੰਗਲਵਾਰ ਨੂੰ ਹਾਈ ਕੋਰਟ ਨੇ ਨਿੱਜੀ ਸਕੂਲਾਂ ਦੇ ਹੱਕ -ਚ ਫ਼ੈਸਲਾ ਸੁਣਾਉਂਦਿਆਂ ਉਨ੍ਹਾਂ ਨੂੰ ਦਾਖ਼ਲਾ ਫ਼ੀਸ ਸਮੇਤ ਹੋਰ ਫੰਡ ਲੈ ਸਕਣ ਦੇ ਆਦੇਸ਼ ਜਾਰੀ ਕੀਤੇ ਸਨ।

Daily Dharaledar Online News Views and Reviews


Recommended Posts