ਪੰਜਾਬ " /> ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪੰਜਾਬ ਸਰਕਾਰ ਨੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰੀ ਐਡਵਾਂਸ ਦਾ ਐਲਾਨ ਕੀਤਾ
October 1, 2025
-

Rajni / Chandigarh

ਧੜੱਲੇਦਾਰ ਬਿਊਰੋ

ਪੰਜਾਬ ਸਰਕਾਰ ਨੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰੀ ਐਡਵਾਂਸ ਦਾ ਐਲਾਨ ਕੀਤਾ

ਚੰਡੀਗੜ੍ਹ, 1 ਅਕਤੂਬਰ 2025 :

ਪੰਜਾਬ ਸਰਕਾਰ ਨੇ ਆਪਣੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਦੇ ਮੌਕੇ ਵਿਆਜ-ਮੁਕਤ 10,000 ਰੁਪਏ ਐਡਵਾਂਸ ਦੇਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤਹਿਤ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਮਿਲੇਗੀ, ਜੋ ਤਿਉਹਾਰ ਮਨਾਉਣ ਵਿੱਚ ਸਹਾਇਕ ਸਾਬਤ ਹੋਵੇਗੀ। ਪਿਛਲੇ ਸਾਲ 36,065 ਕਰਮਚਾਰੀਆਂ ਵਿੱਚੋਂ 13,375 ਕਰਮਚਾਰੀਆਂ ਨੇ ਇਹ ਐਡਵਾਂਸ ਲਿਆ ਸੀ, ਜਿਸ ‘ਤੇ 13.37 ਕਰੋੜ ਰੁਪਏ ਖਰਚ ਹੋਏ।

ਇਸ ਵਿੱਤੀ ਸਾਲ 2025-26 ਲਈ 20 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ ਅਤੇ ਜਰੂਰਤ ਪੈਣ ‘ਤੇ ਵਾਧੂ ਫੰਡ ਵੀ ਮੁਹੱਈਆ ਕਰਵਾਇਆ ਜਾ ਸਕਦਾ ਹੈ। ਕਰਮਚਾਰੀਆਂ ਨੂੰ ਇਹ ਐਡਵਾਂਸ 17 ਅਕਤੂਬਰ ਤੱਕ ਮਿਲ ਜਾਵੇਗਾ ਅਤੇ ਵਾਪਸੀ ਪੰਜ ਮਾਸਿਕ ਕਿਸ਼ਤਾਂ ਵਿੱਚ ਨਵੰਬਰ 2025 ਤੋਂ ਸ਼ੁਰੂ ਹੋਵੇਗੀ।

Powered by Froala Editor


Recommended Posts