ਪੰਜਾਬ " /> ਧੜੱਲੇਦਾਰ ਬਿਊਰੋ

ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਪੰਜਾਬ ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ 22% ਵਾਧਾ
October 2, 2025
-22-

S M Singh / Chandigarh

ਧੜੱਲੇਦਾਰ ਬਿਊਰੋ

ਪੰਜਾਬ ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ 22% ਵਾਧਾ

ਚੰਡੀਗੜ੍ਹ, 2 ਅਕਤੂਬਰ 2025 :

ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ (ਅਪ੍ਰੈਲ-ਸਤੰਬਰ 2025) ਵਿੱਚ 13,971 ਕਰੋੜ ਰੁਪਏ ਜੀਐਸਟੀ ਪ੍ਰਾਪਤ ਕੀਤੇ, ਜੋ ਪਿਛਲੇ ਸਾਲ ਦੇ 11,418 ਕਰੋੜ ਰੁਪਏ ਨਾਲੋਂ 22.35% ਵੱਧ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਵਾਧੇ ਨੂੰ ਸੂਬੇ ਦੀ ਮਜ਼ਬੂਤ ਆਰਥਿਕ ਯੋਜਨਾਬੰਦੀ ਅਤੇ ਕਾਰਗੁਜ਼ਾਰੀ ਦਾ ਨਤੀਜਾ ਦੱਸਿਆ। ਇਸ ਦੌਰਾਨ ਵੈਟ, ਸੀਐਸਟੀ ਅਤੇ ਪੰਜਾਬ ਰਾਜ ਵਿਕਾਸ ਟੈਕਸ ਵਿੱਚ ਵੀ ਲਗਭਗ 10-11% ਦਾ ਉਤਸ਼ਾਹਜਨਕ ਵਾਧਾ ਦਰਜ ਹੋਇਆ।

ਟੈਕਸ ਚੋਰੀ ਰੋਕਣ ਲਈ ਲਾਗੂ ਕੀਤੀਆਂ ਕਾਰਵਾਈਆਂ ਅਤੇ ਐਸ.ਆਈ.ਪੀ.ਯੂ. ਦੇ ਨਾਕਿਆਂ ਰਾਹੀਂ ਨਿਰੀਖਣ ਨਾਲ 355.72 ਕਰੋੜ ਰੁਪਏ ਵਸੂਲੀ ਕੀਤੇ ਗਏ, ਜੋ ਪਿਛਲੇ ਸਾਲ ਦੇ ਮੁਕਾਬਲੇ 134% ਵਾਧਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਪ੍ਰਦਰਸ਼ਨ ਨਾਲ ਪੰਜਾਬ ਜੀਐਸਟੀ ਵਿੱਚ ਅੱਗੇ ਵਧਣ ਵਾਲੇ ਰਾਜਾਂ ਵਿੱਚ ਸ਼ਾਮਲ ਹੋਇਆ ਹੈ, ਅਤੇ ਮੁਸ਼ਕਲ ਆਰਥਿਕ ਸਥਿਤੀਆਂ ਦੇ ਬਾਵਜੂਦ ਰਿਕਾਰਡ ਤੋੜ ਨਤੀਜੇ ਪ੍ਰਾਪਤ ਕੀਤੇ ਗਏ।

Powered by Froala Editor

22


Recommended Posts