ਦਫ਼ਤਰੀ ਕਰਮਚਾਰੀਆਂ ਨੇ ਭਗਵੰਤ ਮਾਨ ਦੀ ਰਿਹਾਇਸ਼ " /> ਧੜੱਲੇਦਾਰ ਬਿਊਰੋ

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਦਫ਼ਤਰੀ ਕਰਮਚਾਰੀਆਂ ਨੇ ਭਗਵੰਤ ਮਾਨ ਦੀ ਰਿਹਾਇਸ਼ ਉੱਤੇ ਰੋਸ ਮਾਰਚ ਦਾ ਐਲਾਨ ਕੀਤਾ
October 3, 2025
-

S M Singh / Mohali

ਧੜੱਲੇਦਾਰ ਬਿਊਰੋ

ਦਫ਼ਤਰੀ ਕਰਮਚਾਰੀਆਂ ਨੇ ਭਗਵੰਤ ਮਾਨ ਦੀ ਰਿਹਾਇਸ਼ ਉੱਤੇ ਰੋਸ ਮਾਰਚ ਦਾ ਐਲਾਨ ਕੀਤਾ 

ਮੋਹਾਲੀ, 3 ਅਕਤੂਬਰ 2025 :

ਦਫ਼ਤਰੀ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵੱਲ 9 ਅਕਤੂਬਰ ਨੂੰ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਰੋਸ 15-20 ਸਾਲਾਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਤਨਖਾਹਾਂ ‘ਤੇ ਵੱਡੀ ਕਟੋਤੀ ਅਤੇ ਸੱਤਵੇਂ ਤਨਖਾਹ ਸਕੇਲ ਤੇ ਤਿੰਨ ਸਾਲ ਦਾ ਪ੍ਰੋਬੇਸ਼ਨ ਲਗਾਉਣ ਦੇ ਫੈਸਲੇ ਖਿਲਾਫ ਹੈ। ਇਸ ਕਾਰਵਾਈ ਨਾਲ 1007 ਕਰਮਚਾਰੀਆਂ ਦੀਆਂ ਮੌਜੂਦਾ ਪੋਸਟਾਂ ਖਤਮ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹਾਂ 50,000 ਤੋਂ 19,000 ਰੁਪਏ ਤੱਕ ਘਟ ਰਹੀਆਂ ਹਨ।

ਸਰਵ ਸਿੱਖਿਆ ਅਭਿਆਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਇਹ ਕਰਮਚਾਰੀ 2005 ਤੋਂ ਸਿੱਖਿਆ ਵਿਭਾਗ ਵਿੱਚ ਨਿਯਮਤ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ 2018 ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਨੋਟੀਫਿਕੇਸ਼ਨ ਦੇ ਅਨੁਸਾਰ, ਰੈਗੂਲਰ ਕਰਨ ਨਾਲ ਸਰਕਾਰ ਨੂੰ 23 ਕਰੋੜ ਰੁਪਏ ਦੀ ਬੱਚਤ ਹੋਵੇਗੀ, ਜਿਸ ਕਾਰਨ ਮੁਲਾਜ਼ਮਾਂ ਦੀ ਤਨਖਾਹ ਘਟਾ ਕੇ ਖ਼ਜ਼ਾਨੇ ਨੂੰ ਭਰਨਾ ਤਿਆਰ ਕੀਤਾ ਜਾ ਰਿਹਾ ਹੈ।

Powered by Froala Editor


Recommended Posts