ਤਰਨਤਾਰਨ ਜ਼ਿਮਨੀ ਚੋਣ ਵਿੱਚ ਵਾਰਿਸ ਪੰਜਾਬ ਦੇ ਵੀ ਉਤਰਿਆ ਮੈਦਾਨ ਵਿੱਚ
October 6, 2025
Rajni / Chandigarh
Reporter..Rajni
ਤਰਨਤਾਰਨ ਜ਼ਿਮਨੀ ਚੋਣ ਵਿੱਚ ਵਾਰਿਸ ਪੰਜਾਬ ਦੇ ਵੀ ਉਤਰਿਆ ਮੈਦਾਨ ਵਿੱਚ
ਚੰਡੀਗੜ੍ਹ, 6 ਅਕਤੂਬਰ 2025 :
ਤਰਨਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਵੀ ਮੈਦਾਨ ਵਿੱਚ ਉਤਰਣ ਦਾ ਫੈਸਲਾ ਕਰ ਲਿਆ ਹੈ। ਪਾਰਟੀ ਵੱਲੋਂ ਜਲਦੀ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ, ਜਿਸਦੀ ਘੋਸ਼ਣਾ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਕਰਨਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ, ਅਕਾਲੀ ਦਲ ਨੇ ਬੀਬੀ ਸੁਖਵਿੰਦਰ ਕੌਰ ਰੰਧਾਵਾ, ਕਾਂਗਰਸ ਨੇ ਕਰਨਵੀਰ ਸਿੰਘ ਬੁਰਜ ਅਤੇ ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਘੋਸ਼ਿਤ ਕੀਤਾ ਹੈ।
Powered by Froala Editor
Recommended Posts
Trending Stories
Hot News