ਲੁਧਿਆਣ " /> ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਲੁਧਿਆਣਾ ਵਿੱਚ ਸਰਸ ਮੇਲੇ ਵਿੱਚ ਹੋਣ ਵਾਲਾ ਸਟਾਰ ਨਾਈਟ ਰੱਦ
October 8, 2025
-

S M Singh / Ludhiana

ਧੜੱਲੇਦਾਰ ਬਿਊਰੋ

ਲੁਧਿਆਣਾ ਵਿੱਚ ਸਰਸ ਮੇਲੇ ਵਿੱਚ ਹੋਣ ਵਾਲਾ ਸਟਾਰ ਨਾਈਟ ਰੱਦ

ਲੁਧਿਆਣਾ, 8 ਅਕਤੂਬਰ 2025 :

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖ਼ਬਰ ਨਾਲ ਪੰਜਾਬੀ ਸੰਗੀਤ ਜਗਤ ਸ਼ੋਕ ਦਾ ਮਾਹੌਲ ਹੈ। ਉਨ੍ਹਾਂ ਦੀ ਯਾਦ ਵਿੱਚ ਲੁਧਿਆਣਾ ਦੇ ਸਰਸ ਮੇਲੇ ਵਿੱਚ ਹੋਣ ਵਾਲੀ ਅੱਜ ਦੀ ਸਟਾਰ ਨਾਈਟ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਇਹ ਪੰਜਾਬੀ ਸੰਗੀਤ ਉਦਯੋਗ ਲਈ ਵੱਡਾ ਘਾਟਾ ਹੈ ਅਤੇ ਰਾਜਵੀਰ ਜਵੰਦਾ ਦੇ ਪਰਿਵਾਰ ਤੇ ਪ੍ਰਸ਼ੰਸਕਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਗਈ ਹੈ।

Powered by Froala Editor


Recommended Posts