ਮਾਰਚ 2 " /> ਧੜੱਲੇਦਾਰ ਬਿਊਰੋ

ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਮਾਰਚ 2026 ਤੱਕ ਪੰਜਾਬ ਦੇ ਉਦਯੋਗਿਕ ਕੇਂਦਰਾਂ ਨੂੰ ਮਜ਼ਬੂਤ ਬਨਾਉਣ ਦਾ ਟੀਚਾ
October 8, 2025
-2026-

Rajni / Chandigarh

ਧੜੱਲੇਦਾਰ ਬਿਊਰੋ

ਮਾਰਚ 2026 ਤੱਕ ਪੰਜਾਬ ਦੇ ਉਦਯੋਗਿਕ ਕੇਂਦਰਾਂ ਨੂੰ ਮਜ਼ਬੂਤ ਬਨਾਉਣ ਦਾ ਟੀਚਾ

ਚੰਡੀਗੜ੍ਹ, 8 ਅਕਤੂਬਰ 2025 :

ਪੰਜਾਬ ਸਰਕਾਰ ਨੇ ਉਦਯੋਗਿਕ ਖੇਤਰਾਂ ਵਿੱਚ ਨਿਵੇਸ਼ ਅਤੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਵੱਡਾ ਬੁਨਿਆਦੀ ਢਾਂਚਾ ਮਿਸ਼ਨ ਸ਼ੁਰੂ ਕੀਤਾ ਹੈ। ਇਸ ਯੋਜਨਾ ਤਹਿਤ ਸੂਬੇ ਦੇ ਮੁੱਖ ਉਦਯੋਗਿਕ ਕੇਂਦਰਾਂ ਵਿੱਚ ਰੋਡ, ਸੀਵਰੇਜ, ਪਾਣੀ ਸਪਲਾਈ, ਸਟਰੀਟ ਲਾਈਟਿੰਗ ਅਤੇ ਨਾਗਰਿਕ ਸਹੂਲਤਾਂ ਵਿੱਚ ਵਿਆਪਕ ਸੁਧਾਰ ਲਿਆਂਦਾ ਜਾ ਰਿਹਾ ਹੈ। ਇਸ ਨਾਲ ਨਿਵੇਸ਼ਕਾਂ ਲਈ ਮੌਕੇ ਵਧਣਗੇ ਅਤੇ ਸਥਾਨਕ ਉਦਯੋਗਾਂ ਨੂੰ ਫੈਲਣ ਦਾ ਮੌਕਾ ਮਿਲੇਗਾ।

ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਪ੍ਰੋਜੈਕਟ ਮਾਰਚ 2026 ਤੱਕ ਮੁਕੰਮਲ ਹੋਵੇਗਾ। ਹਰ ਪੜਾਅ `ਤੇ ਉਦਯੋਗਿਕ ਫੀਡਬੈਕ ਲਿਆ ਜਾਵੇਗਾ ਅਤੇ ਕਾਰਜ ਪ੍ਰਗਤੀ ਤੇਜ਼ ਕੀਤੀ ਜਾਵੇਗੀ। ਟੀਚਾ ਸਪੱਸ਼ਟ ਹੈ: ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਕੇ ਕਾਰੋਬਾਰ ਨੂੰ ਸੁਰੱਖਿਅਤ, ਤੇਜ਼ ਅਤੇ ਲਾਭਦਾਇਕ ਬਣਾਉਣਾ।

Powered by Froala Editor

2026


Recommended Posts