ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪੰਜਾਬ -ਚ ਨਕਲੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਸਖਤ ਕਾਨੂੰਨ ਲਿਆਂਦਾ ਜਾਵੇਗਾ
July 1, 2020
Daily-Dharaledar-Online-News-Vie

Daily Dharaledar / Punjab

ਪੰਜਾਬ -ਚ ਲੌਕਡਾਊਨ ਦੌਰਾਨ ਫੜੀ ਗਈ ਵੱਡੀ ਮਾਤਰਾ -ਚ ਨਕਲੀ ਸ਼ਰਾਬ ਤੇ ਸ਼ਰਾਬ ਦੀਆਂ ਗੈਰਕਾਨੂੰਨੀ ਫੈਕਟਰੀਆਂ ਦੇ ਖੁਲਾਸੇ ਮਗਰੋਂ ਸੂਬਾ ਸਰਕਾਰ ਨਕਲੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਸਖਤ ਕਾਨੂੰਨ ਬਣਾਉਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਿਛਲੇ ਦਿਨੀਂ ਨਕਲੀ ਸ਼ਰਾਬ ਦੇ ਕਈ ਮਾਮਲੇ ਸਾਹਮਣੇ ਆਉਣ ਮਗਰੋਂ ਸਰਕਾਰ ਸਖਤੀ ਕਰਨ ਜਾ ਰਹੀ ਹੈ। ਸਰਕਾਰ ਅਜਿਹਾ ਕਾਨੂੰਨ ਲਿਆਉਣ ਜਾ ਰਹੀ ਹੈ ਜਿਸ -ਚ ਫੜ੍ਹੇ ਜਾਣ ਮਗਰੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਹੋਵੇ ਤਾਂ ਜੋ ਨਕਲੀ ਸ਼ਰਾਬ ਬਣਾਉਣ ਵਾਲਿਆਂ ਨੂੰ ਨੱਥ ਪਾਈ ਜਾ ਸਕੇ। ਪੰਜਾਬ -ਚ ਲੌਕਡਾਊਨ ਦੌਰਾਨ 12 ਲੋਕਾਂ ਤੋਂ ਵੱਡੀ ਮਾਤਰਾ -ਚ ਸ਼ਰਾਬ ਫੜੀ ਗਈ ਹੈ। ਇਨ੍ਹਾਂ -ਚ ਉਹ ਲੋਕ ਵੀ ਸ਼ਾਮਲ ਹਨ ਜੋ ਨਕਲੀ ਸ਼ਰਾਬ ਬਣਾ ਕੇ ਉਸ -ਤੇ ਅਸਲੀ ਸ਼ਰਾਬ ਦਾ ਲੇਬਲ ਲਾਕੇ ਬਜ਼ਾਰ -ਚ ਵੇਚਦੇ ਸਨ।

Daily Dharaledar Online News Views and Reviews


Recommended Posts