“ਰੋਸ਼ਨ ਪੰਜਾਬ: ਗੁਰਦਾਸਪੁਰ ਵਿੱਚ ਨਵੇਂ ਬ " /> ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
“ਰੋਸ਼ਨ ਪੰਜਾਬ: ਗੁਰਦਾਸਪੁਰ ਵਿੱਚ ਨਵੇਂ ਬਿਜਲੀ ਪ੍ਰੋਜੈਕਟ ਦਾ ਉਦਘਾਟਨ”
October 8, 2025
-

Bhavika / Chandigarh

ਧੜੱਲੇਦਾਰ ਬਿਊਰੋ

“ਰੋਸ਼ਨ ਪੰਜਾਬ: ਗੁਰਦਾਸਪੁਰ ਵਿੱਚ ਨਵੇਂ ਬਿਜਲੀ ਪ੍ਰੋਜੈਕਟ ਦਾ ਉਦਘਾਟਨ”

ਚੰਡੀਗੜ੍ਹ, 8 ਅਕਤੂਬਰ 2025 :

ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ “ਰੋਸ਼ਨ ਪੰਜਾਬ ਪ੍ਰੋਗਰਾਮ” ਤਹਿਤ 5,000 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਦੇ ਅਧੀਨ ਗੁਰਦਾਸਪੁਰ ਵਿੱਚ 129 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਪ੍ਰਣਾਲੀ ਦੇ ਸੁਧਾਰ ਕੰਮ ਸ਼ੁਰੂ ਹੋ ਗਏ ਹਨ। ਤਿੱਬੜੀ ਰੋਡ ਨਾਗਾ ਮੰਦਰ ਕੋਲ ਨਵੇਂ 100 KVA ਟਰਾਂਸਫਾਰਮਰ ਨਾਲ ਲਗਭਗ 200 ਘਰਾਂ ਨੂੰ ਨਿਰਵਿਘਨ ਬਿਜਲੀ ਮਿਲਣੀ ਸ਼ੁਰੂ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਖਰਾਬ, ਥੱਲੀਆਂ ਜਾਂ ਮਾੜੀਆਂ ਬਿਜਲੀ ਲਾਈਨਾਂ ਨੂੰ ਠੀਕ ਕਰਕੇ ਹਰ ਕੋਨੇ ਤੱਕ ਲਗਾਤਾਰ ਬਿਜਲੀ ਪਹੁੰਚਾਈ ਜਾਵੇਗੀ। ਇਸ ਮੌਕੇ ਤੇ ਸਥਾਨਕ ਅਧਿਕਾਰੀ ਅਤੇ ਨਾਗਰਿਕਾਂ ਨੇ ਭਾਰੀ ਹਾਜ਼ਰੀ ਭਰੀ ਅਤੇ ਰਮਨ ਬਹਿਲ ਨੂੰ ਗੁਰਦਾਸਪੁਰ ਦੇ ਵਿਕਾਸ ਲਈ ਜ਼ਮੀਨੀ ਪੱਧਰ ’ਤੇ ਕੀਤੇ ਕੰਮ ਲਈ ਧੰਨਵਾਦ ਕੀਤਾ।

Powered by Froala Editor


Recommended Posts