ਧੜੱਲੇਦਾਰ ਬਿਊਰੋ

ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਵਿਧਾਇਕ ਹਰਮੀਤ ਪਠਾਨਮਾਜਰਾ ਦੀ ਜ਼ਮਾਨਤ ਅਦਾਲਤ ਵਲੋਂ ਰੱਦ
October 9, 2025
-

S M Singh / Patiala

ਧੜੱਲੇਦਾਰ ਬਿਊਰੋ

ਵਿਧਾਇਕ ਹਰਮੀਤ ਪਠਾਨਮਾਜਰਾ ਦੀ ਜ਼ਮਾਨਤ ਅਦਾਲਤ ਵਲੋਂ ਰੱਦ

ਪਟਿਆਲਾ, 9 ਅਕਤੂਬਰ 2025 :

ਪਟਿਆਲਾ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਨਮਾਜਰਾ ਵਿਰੁੱਧ ਬਲਾਤਕਾਰ ਮਾਮਲੇ ਵਿੱਚ ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਇੱਕ ਮਹੀਨੇ ਤੋਂ ਲੁਕਿਆ ਹੋਇਆ ਪਠਾਨਮਾਜਰਾ ਜਾਂਚ ਵਿੱਚ ਹਾਜ਼ਰ ਨਹੀਂ ਹੋ ਸਕਿਆ। 3 ਸਤੰਬਰ ਨੂੰ ਪਟਿਆਲਾ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਐਫਆਈਆਰ ਦੇ ਅਨੁਸਾਰ ਉਸ ਨੇ ਇੱਕ ਔਰਤ ਨਾਲ ਨੌਕਰੀਆਂ ਅਤੇ ਯੋਜਨਾਵਾਂ ਦਾ ਵਾਅਦਾ ਕਰਕੇ ਲੱਖਾਂ ਦੀ ਧੋਖਾਧੜੀ ਕੀਤੀ। ਗ੍ਰਿਫ਼ਤਾਰੀ ਦੌਰਾਨ ਸਮਰਥਕਾਂ ਨੇ ਪੁਲਿਸ ‘ਤੇ ਹਮਲਾ ਕੀਤਾ ਅਤੇ ਪਠਾਨਮਾਜਰਾ ਵੱਖ-ਵੱਖ ਵਾਹਨਾਂ ਵਿੱਚ ਭੱਜ ਕੇ ਅਜੇ ਤੱਕ ਫਰਾਰ ਹੈ।

Powered by Froala Editor


Recommended Posts