ਬਟਾਲਾ ‘ਚ ਪੁਰਾਣੀ ਰੰਜਿਸ਼ ‘ " /> Reporter..S M Singh

Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ   
ਬਟਾਲਾ ‘ਚ ਪੁਰਾਣੀ ਰੰਜਿਸ਼ ‘ਚ ਗੋਲੀਬਾਰੀ, ਦੋ ਮੌਤਾਂ ਤੇ ਪੰਜ ਜ਼ਖਮੀ
October 11, 2025
-

S M Singh / Gurdaspur

Reporter..S M Singh

ਬਟਾਲਾ ‘ਚ ਪੁਰਾਣੀ ਰੰਜਿਸ਼ ‘ਚ ਗੋਲੀਬਾਰੀ, ਦੋ ਮੌਤਾਂ ਤੇ ਪੰਜ ਜ਼ਖਮੀ

ਗੁਰਦਾਸਪੁਰ, 11 ਅਕਤੂਬਰ 2025 :

ਬਟਾਲਾ ‘ਚ ਬੁੱਧਵਾਰ ਰਾਤ ਲਗਭਗ 8:15 ਵਜੇ ਛੇ ਬਦਮਾਸ਼ਾਂ ਨੇ ਪੁਰਾਣੀ ਰੰਜਿਸ਼ ਦੇ ਚਲਦੇ ਰੈਸਟੋਰੈਂਟ ਅਤੇ ਬੂਟ ਹਾਊਸ ਬਾਹਰ ਤਾਬੜਤੋੜ ਗੋਲੀਆਂ ਚਲਾਈਆਂ। ਹਮਲੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਤੇ ਪੰਜ ਗੰਭੀਰ ਜ਼ਖਮੀ ਹੋਏ। ਮੌਕੇ ‘ਤੇ ਮਚੀ ਹੜਕੰਪ ਤੋਂ ਬਾਅਦ ਪੁਲਿਸ ਨੇ ਪੂਰਾ ਇਲਾਕਾ ਸੀਲ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।

Powered by Froala Editor


Recommended Posts