ਮੁੱਖ ਮ " /> ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਹਮਲਾ — “ਆਪਣੇ ਹਿੱਤਾਂ ਲਈ ਸੱਤਾ ਚਾਹੁੰਦੇ, ਲੋਕਾਂ ਦੀ ਸੇਵਾ ਨਹੀਂ”
October 11, 2025
-

S M Singh / Ludhiana

ਧੜੱਲੇਦਾਰ ਬਿਊਰੋ

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਹਮਲਾ — “ਆਪਣੇ ਹਿੱਤਾਂ ਲਈ ਸੱਤਾ ਚਾਹੁੰਦੇ, ਲੋਕਾਂ ਦੀ ਸੇਵਾ ਨਹੀਂ”

ਲੁਧਿਆਣਾ, 11 ਅਕਤੂਬਰ 2025 :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਸੂਬੇ ਵਿੱਚ ਝੂਠਾ ਪ੍ਰਚਾਰ ਫੈਲਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੋਕਾਂ ਦੀ ਭਲਾਈ ਦੀ ਬਜਾਏ ਸਿਰਫ਼ ਆਪਣੇ ਨਿੱਜੀ ਫ਼ਾਇਦੇ ਲਈ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ। ਮਾਨ ਨੇ ਜ਼ੋਰ ਦਿੱਤਾ ਕਿ ਵਿਰੋਧੀ ਧਿਰ ਕੋਲ ਨਾ ਕੋਈ ਨੀਤੀ ਹੈ ਤੇ ਨਾ ਹੀ ਪੰਜਾਬ ਦੀ ਤਰੱਕੀ ਲਈ ਕੋਈ ਵਿਜ਼ਨ, ਸਗੋਂ ਇਹ ਸਿਰਫ਼ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਰਵਾਇਤੀ ਪਾਰਟੀਆਂ ਨੇ ਕਈ ਸਾਲਾਂ ਤੱਕ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਿਆ ਹੈ ਅਤੇ ਹੁਣ ਉਨ੍ਹਾਂ ਨੂੰ ਇਹ ਬਰਦਾਸ਼ਤ ਨਹੀਂ ਹੋ ਰਿਹਾ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਪੰਜਾਬ ਨੂੰ ਇਮਾਨਦਾਰੀ ਨਾਲ ਚਲਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ‘ਤੇ ਤੰਜ ਕੱਸਦਿਆਂ ਮਾਨ ਨੇ ਕਿਹਾ ਕਿ “ਜੇ ਉਹ ਸੱਚਮੁੱਚ ਕਿਸਾਨ ਹਨ ਤਾਂ ਲੋਕਾਂ ਨੂੰ ਦੱਸਣ ਕਿ ਖੇਤੀ ਕਰਕੇ ਇੰਨਾ ਵੱਡਾ ਕਾਰੋਬਾਰ ਕਿਵੇਂ ਖੜ੍ਹਾ ਕੀਤਾ।” ਉਨ੍ਹਾਂ ਨੇ ਅਕਾਲੀਆਂ ਨੂੰ ਚਿੱਟੇ ਦੇ ਨਸ਼ੇ ਨੂੰ ਪ੍ਰੋਤਸਾਹਨ ਦੇਣ ਲਈ ਵੀ ਜ਼ਿੰਮੇਵਾਰ ਠਹਿਰਾਇਆ।

Powered by Froala Editor


Recommended Posts