ਗੁਰੂ ਤ " /> ਧੜੱਲੇਦਾਰ ਬਿਊਰੋ

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਜ਼ੋਰਾਂ ‘ਤੇ — ਨਗਰ ਕੀਰਤਨ, ਲਾਈਟ ਸ਼ੋਅ ਤੇ ਵਿਸ਼ਾਲ ਸਮਾਗਮਾਂ ਦੀ ਯੋਜਨਾ
October 11, 2025
-350-

Bhavika / Chandigarh

ਧੜੱਲੇਦਾਰ ਬਿਊਰੋ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਜ਼ੋਰਾਂ ‘ਤੇ — ਨਗਰ ਕੀਰਤਨ, ਲਾਈਟ ਸ਼ੋਅ ਤੇ ਵਿਸ਼ਾਲ ਸਮਾਗਮਾਂ ਦੀ ਯੋਜਨਾ

ਚੰਡੀਗੜ੍ਹ, 11 ਅਕਤੂਬਰ 2025 :

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ। ਮਾਲਵਾ ਖੇਤਰ ਤੋਂ ਸ਼ੁਰੂ ਹੋਣ ਵਾਲੇ ਦੋ ਨਗਰ ਕੀਰਤਨਾਂ ਬਾਰੇ ਚਰਚਾ ਕੀਤੀ ਗਈ — ਇੱਕ ਫਰੀਦਕੋਟ ਤੋਂ ਅਤੇ ਦੂਜਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ। ਦੋਵੇਂ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਇਸ ਮੌਕੇ ਤੇ ਹਰ ਜ਼ਿਲ੍ਹੇ ਵਿੱਚ ਗਾਰਡ ਆਫ਼ ਆਨਰ ਦਿੱਤਾ ਜਾਵੇਗਾ, ਜਦਕਿ 1 ਤੋਂ 18 ਨਵੰਬਰ ਤੱਕ ਰਾਜ ਭਰ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਅਤੇ ਕੀਰਤਨ ਦਰਬਾਰ ਸਜਾਏ ਜਾਣਗੇ।

ਮੰਤਰੀ ਨੇ ਦੱਸਿਆ ਕਿ ਮੁੱਖ ਸਮਾਗਮ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣਗੇ, ਜਿੱਥੇ ਵਿਸ਼ਵ ਭਰ ਤੋਂ ਲੱਖਾਂ ਸੰਗਤਾਂ ਦੇ ਆਉਣ ਦੀ ਉਮੀਦ ਹੈ। ਸੰਗਤਾਂ ਲਈ “ਚੱਕ ਨਾਨਕੀ” ਟੈਂਟ ਸਿਟੀ ਵਿੱਚ ਰਹਿਣ ਦੀ ਵਿਵਸਥਾ ਕੀਤੀ ਜਾਵੇਗੀ। ਬੈਂਸ ਨੇ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਦੀ ਅਦਭੁੱਤ ਸ਼ਹਾਦਤ ਨੂੰ ਯਾਦ ਕਰਦੇ ਹੋਏ ਲੋਕਾਂ ਵਿੱਚ ਮਾਨਵਤਾ, ਦਇਆ ਅਤੇ ਧਰਮ ਨਿਰਪੱਖਤਾ ਦਾ ਸੰਦੇਸ਼ ਦੇਵੇਗਾ।

Powered by Froala Editor

350


Recommended Posts