Reporter..Rajni

">

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਮੁੱਖ ਮੰਤਰੀ ਮਾਨ ਵੱਲੋਂ ਹੜ੍ਹ ਪੀੜਤਾਂ ਲਈ ਅੱਜ ਤੋਂ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ
October 13, 2025
-

Rajni / Chandigarh

Reporter..Rajni

ਮੁੱਖ ਮੰਤਰੀ ਮਾਨ ਵੱਲੋਂ ਹੜ੍ਹ ਪੀੜਤਾਂ ਲਈ ਅੱਜ ਤੋਂ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ

ਚੰਡੀਗੜ੍ਹ, 13 ਅਕਤੂਬਰ 2025 :

ਪੰਜਾਬ ਵਿੱਚ ਹਾਲੀਆ ਹੜ੍ਹਾਂ ਕਾਰਨ ਮਾਝਾ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਅੱਜ ਤੋਂ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕਰ ਰਹੀ ਹੈ ਅਤੇ ਅੰਮ੍ਰਿਤਸਰ ਵਿੱਚ “ਰੰਗਲਾ ਪੰਜਾਬ ਫੰਡ” ਰਾਹੀਂ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ। ਜਿਨ੍ਹਾਂ ਦੀਆਂ ਫਸਲਾਂ, ਘਰਾਂ ਜਾਂ ਪਸ਼ੂਆਂ ਨੂੰ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਆਰਥਿਕ ਸਹਾਇਤਾ ਮਿਲੇਗੀ। ਹੜ੍ਹਾਂ ਵਿੱਚ 60 ਤੋਂ ਵੱਧ ਜਾਨਾਂ ਗੁਆਈਆਂ ਗਈਆਂ ਹਨ। ਮਾਨ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਹ ਸਿਰਫ਼ ਰਾਜਨੀਤਿਕ ਫਾਇਦੇ ਲਈ ਸਰਕਾਰ ‘ਤੇ ਝੂਠੇ ਦੋਸ਼ ਲਾ ਰਹੀਆਂ ਹਨ, ਜਦੋਂ ਕਿ ਸਾਰੇ ਵਿਸ਼ਵ ਵਿੱਚ ਗਲੋਬਲ ਵਾਰਮਿੰਗ ਕਾਰਨ ਐਸੇ ਹੜ੍ਹ ਆ ਰਹੇ ਹਨ।

Powered by Froala Editor


Recommended Posts