ਆਂਗਣਵਾ " /> ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਆਂਗਣਵਾੜੀ ਮੁਲਾਜ਼ਮਾਂ ਵੱਲੋਂ ਗੁਰਦਾਸਪੁਰ ਵਿੱਚ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਨੂੰ ਮੰਗ ਪੱਤਰ ਸੌਂਪਿਆ
October 13, 2025
-

Bhavika / Gurdaspur Dera Baba Nanak

ਧੜੱਲੇਦਾਰ ਬਿਊਰੋ

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਗੁਰਦਾਸਪੁਰ ਵਿੱਚ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਨੂੰ ਮੰਗ ਪੱਤਰ ਸੌਂਪਿਆ

ਗੁਰਦਾਸਪੁਰ ਡੇਰਾ, ਬਾਬਾ ਨਾਨਕ, 13 ਅਕਤੂਬਰ 2025 :

ਗੁਰਦਾਸਪੁਰ ਵਿੱਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੁਨਿਰਮਲ ਕੌਰ ਦੀ ਅਗਵਾਈ ਹੇਠ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ 50 ਸਾਲ ਬੀਤ ਜਾਣ ਦੇ ਬਾਵਜੂਦ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਾਂ ਪੱਕਾ ਕੀਤਾ ਗਿਆ ਹੈ ਤੇ ਨਾਂ ਹੀ ਉਨ੍ਹਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਵੇ, ਘੱਟੋ ਘੱਟ ਤਨਖਾਹ ਲਾਗੂ ਕਰੇ ਤੇ ਮੈਡੀਕਲ ਅਲਾਊਅੰਸ ਮੁਹੱਈਆ ਕਰਵਾਏ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ 28 ਲੱਖ ਆਂਗਣਵਾੜੀ ਵਰਕਰਾਂ ਦੀ ਆਵਾਜ਼ ਸੰਸਦ ਵਿੱਚ ਉਠਾਉਣ ਦੀ ਅਪੀਲ ਕੀਤੀ ਗਈ।

Powered by Froala Editor


Recommended Posts