ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ - ਦਰਿਆ ਸਫਾਈ, " /> ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ - ਦਰਿਆ ਸਫਾਈ, ਜੇਲ੍ਹਾਂ ‘ਚ ਸਨੀਫ਼ਰ ਡਾਗ ਤੇ ਗਰੁੱਪ ਹਾਉਸਿੰਗ ਸਕੀਮ ਨੂੰ ਹਰੀ ਝੰਡੀ
October 13, 2025
-

S M Singh / Chandigarh

ਧੜੱਲੇਦਾਰ ਬਿਊਰੋ

ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ - ਦਰਿਆ ਸਫਾਈ, ਜੇਲ੍ਹਾਂ ‘ਚ ਸਨੀਫ਼ਰ ਡਾਗ ਤੇ ਗਰੁੱਪ ਹਾਉਸਿੰਗ ਸਕੀਮ ਨੂੰ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2025 :

ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਣ ਫ਼ੈਸਲੇ ਲਏ ਗਏ। ਸਰਕਾਰ ਨੇ ਗਰੁੱਪ ਹਾਉਸਿੰਗ ਸਕੀਮ ਨੂੰ ਮਨਜ਼ੂਰੀ ਦੇਣ ਦੇ ਨਾਲ ਪੰਜਾਬ ਦੇ ਦਰਿਆਵਾਂ ਦੀ ਸਫਾਈ ਲਈ ਵੱਡਾ ਅਭਿਆਨ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਦੇ ਖੇਤਾਂ ਵਿਚੋਂ ਰੇਤ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ ਤੇ ਜੇਲ੍ਹਾਂ ਵਿੱਚ ਡਰੱਗ ਖ਼ਿਲਾਫ਼ ਸਖ਼ਤ ਕਾਰਵਾਈ ਲਈ ਸਨੀਫ਼ਰ ਡਾਗ ਤਾਇਨਾਤ ਕੀਤੇ ਜਾਣਗੇ। ਨਾਲ ਹੀ 85 ਥਾਵਾਂ ‘ਤੇ ਦਰਿਆ ਸਫਾਈ ਕੰਮ ਸ਼ੁਰੂ ਹੋਵੇਗਾ ਤੇ ਮੋਗਾ ਪ੍ਰੋਜੈਕਟ ਲਈ ਵਨ-ਟਾਈਮ ਐਕਸਟੈਂਸ਼ਨ ਦੀ ਮਨਜ਼ੂਰੀ ਦਿੱਤੀ ਗਈ।

Powered by Froala Editor


Recommended Posts