ਲੁਧਿਆਣਾ ਡੀਆਈਜੀ ਦਫ਼ਤਰ ‘ਚ ਏਐਸਆਈ ਵੱਲੋਂ ਖੁਦਕੁਸ਼ੀ, ਮਾਮਲ " /> ਧੜੱਲੇਦਾਰ ਬਿਊਰੋ

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਲੁਧਿਆਣਾ ਡੀਆਈਜੀ ਦਫ਼ਤਰ ‘ਚ ਏਐਸਆਈ ਵੱਲੋਂ ਖੁਦਕੁਸ਼ੀ, ਮਾਮਲੇ ਦੀ ਜਾਂਚ ਜਾਰੀ
October 14, 2025
-

Rajni / Ludhiana

ਧੜੱਲੇਦਾਰ ਬਿਊਰੋ

ਲੁਧਿਆਣਾ ਡੀਆਈਜੀ ਦਫ਼ਤਰ ‘ਚ ਏਐਸਆਈ ਵੱਲੋਂ ਖੁਦਕੁਸ਼ੀ, ਮਾਮਲੇ ਦੀ ਜਾਂਚ ਜਾਰੀ

ਲੁਧਿਆਣਾ, 14 ਅਕਤੂਬਰ 2025 :

ਲੁਧਿਆਣਾ ਦੇ ਡੀਆਈਜੀ ਰੇਂਜ ਦਫ਼ਤਰ ਵਿੱਚ ਮੰਗਲਵਾਰ ਨੂੰ ਡਿਊਟੀ ਦੌਰਾਨ ਇੱਕ ਏਐਸਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ 50 ਸਾਲਾ ਤੀਰਥ ਸਿੰਘ ਵਜੋਂ ਹੋਈ ਹੈ, ਜੋ ਮੁੱਲਾਂਪੁਰ ਦਾਖਾ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਉੱਥੇ ਤਾਇਨਾਤ ਸੀ। ਘਟਨਾ ਦੇ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੌਤ ਦੇ ਕਾਰਣਾਂ ਦੀ ਪੜਤਾਲ ਜਾਰੀ ਹੈ। ਤੀਰਥ ਸਿੰਘ ਦੇ ਤਿੰਨ ਬੱਚੇ ਕੈਨੇਡਾ ਵਿੱਚ ਰਹਿੰਦੇ ਹਨ ਅਤੇ ਪਰਿਵਾਰ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

Powered by Froala Editor


Recommended Posts