ਗੁਰਦਾਸਪੁਰ ਨੇੜੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਕ " /> ਧੜੱਲੇਦਾਰ ਬਿਊਰੋ

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਗੁਰਦਾਸਪੁਰ ਨੇੜੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਦਾ ਹਾਦਸਾ, ਚਾਰ ਗੰਨਮੈਨ ਜ਼ਖਮੀ
October 15, 2025
-

S M Singh / Chandigarh

ਧੜੱਲੇਦਾਰ ਬਿਊਰੋ

ਗੁਰਦਾਸਪੁਰ ਨੇੜੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਦਾ ਹਾਦਸਾ, ਚਾਰ ਗੰਨਮੈਨ ਜ਼ਖਮੀ

ਚੰਡੀਗੜ੍ਹ, 15 ਅਕਤੂਬਰ 2025 :

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਗੁਰਦਾਸਪੁਰ ਨੇੜੇ ਹਾਦਸਾ ਹੋ ਗਿਆ। ਕਲਾਨੌਰ-ਗੁਰਦਾਸਪੁਰ ਰੋਡ ‘ਤੇ ਪਾਇਲਟ ਗੱਡੀ ਇੱਕ ਹੋਰ ਕਾਰ ਨਾਲ ਟਕਰਾ ਗਈ, ਜਿਸ ਨਾਲ ਦੋਵੇਂ ਵਾਹਨ ਨੁਕਸਾਨੀ ਹੋਏ। ਹਾਦਸੇ ਵਿੱਚ ਚਾਰ ਗੰਨਮੈਨ ਅਤੇ ਕਾਰ ਸਵਾਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਪਹੁੰਚਾਇਆ ਗਿਆ। ਡਾਕਟਰਾਂ ਮੁਤਾਬਕ, ਤਿੰਨ ਸੁਰੱਖਿਆ ਕਰਮੀਆਂ ਨੂੰ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ।

Powered by Froala Editor


Recommended Posts