ਰਾਜ ਸਭਾ ਉਪ ਚੋਣ ਮਾਮਲਾ: ਨਵਨੀਤ ਚਤੁਰਵੇਦੀ 7 ਦਿ " /> ਧੜੱਲੇਦਾਰ ਬਿਊਰੋ

ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਰਾਜ ਸਭਾ ਉਪ ਚੋਣ ਮਾਮਲਾ: ਨਵਨੀਤ ਚਤੁਰਵੇਦੀ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
October 16, 2025
-7-

Bhavika / Ropar

ਧੜੱਲੇਦਾਰ ਬਿਊਰੋ

ਰਾਜ ਸਭਾ ਉਪ ਚੋਣ ਮਾਮਲਾ: ਨਵਨੀਤ ਚਤੁਰਵੇਦੀ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਰੋਪੜ, 16 ਅਕਤੂਬਰ 2025 :

ਰਾਜ ਸਭਾ ਉਪ ਚੋਣ ਮਾਮਲੇ ਵਿੱਚ ਗ੍ਰਿਫਤਾਰ ਨਵਨੀਤ ਚਤੁਰਵੇਦੀ ਨੂੰ ਅੱਜ ਰੋਪੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਸਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ। ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਘੱਟ ਸਮੇਂ ਦੀ ਇਜਾਜ਼ਤ ਦਿੱਤੀ। ਚਤੁਰਵੇਦੀ ਦਾ ਕਹਿਣਾ ਹੈ ਕਿ ਕਾਰਵਾਈ ਵਿਧਾਨ ਸਭਾ ਪੱਧਰ ‘ਤੇ ਹੋਣੀ ਚਾਹੀਦੀ ਸੀ।

Powered by Froala Editor

7


Recommended Posts