ਧੜੱਲੇਦਾਰ ਬਿਊਰੋ

20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਦੀ ਖਰੀਦ ਨਿਯਮਾਂ ‘ਚ ਰਾਹਤ ਦੇਣ ‘ਤੇ ਕੇਂਦਰ ਦਾ ਵਿਚਾਰ
October 17, 2025
-

S M Singh / Chandigarh

ਧੜੱਲੇਦਾਰ ਬਿਊਰੋ

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਦੀ ਖਰੀਦ ਨਿਯਮਾਂ ‘ਚ ਰਾਹਤ ਦੇਣ ‘ਤੇ ਕੇਂਦਰ ਦਾ ਵਿਚਾਰ

ਚੰਡੀਗੜ੍ਹ, 17 ਅਕਤੂਬਰ 2025 :

ਇਸ ਸਾਲ ਹੜ੍ਹਾਂ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਨੂੰ ਦੇਖਦੇ ਹੋਏ, ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਨਿਯਮਾਂ ‘ਚ ਰਾਹਤ ਦੇਣ ‘ਤੇ ਵਿਚਾਰ ਕਰ ਰਹੀ ਹੈ। 19 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੀਆਂ ਕੇਂਦਰੀ ਟੀਮਾਂ ਨੇ ਫਸਲਾਂ ਦੇ ਨਮੂਨੇ ਇਕੱਠੇ ਕਰਕੇ ਰਿਪੋਰਟ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਜਲਦ ਹੀ ਕੇਂਦਰ ਨੂੰ ਭੇਜੀ ਜਾਵੇਗੀ। ਪੰਜਾਬ ਸਰਕਾਰ ਨੇ ਪਹਿਲਾਂ ਹੀ ਖੁਰਾਕ ਮੰਤਰਾਲੇ ਨੂੰ ਨਿਯਮਾਂ ਵਿੱਚ ਢਿੱਲ ਦੀ ਮੰਗ ਕਰਦਾ ਪੱਤਰ ਭੇਜਿਆ ਸੀ। ਹੜ੍ਹਾਂ ਅਤੇ ਲਗਾਤਾਰ ਮੀਂਹ ਕਾਰਨ ਪੰਜ ਲੱਖ ਏਕੜ ਤੋਂ ਵੱਧ ਖੇਤਰ ਦੀ ਫਸਲ ਬਰਬਾਦ ਹੋ ਚੁੱਕੀ ਹੈ ਅਤੇ ਬਾਕੀ ਫਸਲ ਦੀ ਗੁਣਵੱਤਾ ‘ਤੇ ਵੀ ਅਸਰ ਪਿਆ ਹੈ।

Powered by Froala Editor


Recommended Posts