ਅ " /> Reporter..S M Singh

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਅੰਮ੍ਰਿਤਸਰ ਵਿੱਚ ਨੌਜਵਾਨ ਵਲੋਂ ਸੁਨਿਆਰੇ ਤੇ ਪਿਸਤੌਲ ਤਾਣ ਕੇ ਧਮਕਾਉਣ ਦੀ ਕੋਸ਼ਿਸ਼
October 18, 2025
-

S M Singh / Amritsar

Reporter..S M Singh

ਅੰਮ੍ਰਿਤਸਰ ਵਿੱਚ ਨੌਜਵਾਨ ਵਲੋਂ ਸੁਨਿਆਰੇ ਤੇ ਪਿਸਤੌਲ ਤਾਣ ਕੇ ਧਮਕਾਉਣ ਦੀ ਕੋਸ਼ਿਸ਼

ਅੰਮ੍ਰਿਤਸਰ, 18 ਅਕਤੂਬਰ 2025 :

ਅੰਮ੍ਰਿਤਸਰ ਦੇ ਸ਼ਿਵਾਲਾ ਗੇਟ ਨੇੜੇ ਇਕ ਸੁਨਿਆਰੇ ਦੀ ਦੁਕਾਨ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਇਕ ਨੌਜਵਾਨ ਨੇ ਗੁੱਸੇ ਵਿੱਚ ਆ ਕੇ ਉਸ ‘ਤੇ ਬੰਦੂਕ ਤਾਣ ਦਿੱਤੀ। ਇਹ ਘਟਨਾ ਦੁਕਾਨ ਦੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ, ਜਿਸ ਵਿੱਚ ਮੁਲਜ਼ਮ ਸੁਨਿਆਰੇ ਨੂੰ ਧਮਕਾਉਂਦਾ ਤੇ ਗਾਲ੍ਹਾਂ ਕੱਢਦਾ ਨਜ਼ਰ ਆ ਰਿਹਾ ਹੈ। ਪੀੜਤ ਵਿਨੈ ਦੇ ਅਨੁਸਾਰ, ਨੌਜਵਾਨ ਦੀ ਭੈਣ ਨਾਲ ਉਸਦਾ ਪੈਸਿਆਂ ਦਾ ਲੈਣ-ਦੇਣ ਸੀ, ਪਰ ਵਿਵਾਦ ਦੇ ਦੌਰਾਨ ਕੁੜੀ ਦਾ ਭਰਾ ਹਥਿਆਰ ਨਾਲ ਆ ਗਿਆ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਵਿਨੈ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਬਚ ਗਿਆ ਤੇ ਤੁਰੰਤ ਦੁਕਾਨ ਬੰਦ ਕਰਕੇ ਪੁਲਿਸ ਨੂੰ ਸੂਚਿਤ ਕੀਤਾ। ਉਸਨੇ ਦੋਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

Powered by Froala Editor


Recommended Posts