ਮਾਨਸਾ ਸੜਕ ਹਾਦਸਾ: ਸਕੂਲ ਲਈ ਨਿਕਲੀਆਂ ਦੋ ਭੈਣਾ " /> Reporter..Rajni

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਮਾਨਸਾ ਸੜਕ ਹਾਦਸਾ: ਸਕੂਲ ਲਈ ਨਿਕਲੀਆਂ ਦੋ ਭੈਣਾਂ ਦੀ ਬੱਸ ਹੇਠਾਂ ਆਉਣ ਨਾਲ ਮੌਕੇ ‘ਤੇ ਮੌਤ
October 18, 2025
-

Rajni / Mansa

Reporter..Rajni

ਮਾਨਸਾ ਸੜਕ ਹਾਦਸਾ: ਸਕੂਲ ਲਈ ਨਿਕਲੀਆਂ ਦੋ ਭੈਣਾਂ ਦੀ ਬੱਸ ਹੇਠਾਂ ਆਉਣ ਨਾਲ ਮੌਕੇ ‘ਤੇ ਮੌਤ

ਮਾਨਸਾ, 18 ਅਕਤੂਬਰ 2025 :

ਮਾਨਸਾ ਦੇ ਝੁਨੀਰ ਇਲਾਕੇ ਵਿੱਚ ਸਵੇਰੇ ਸਕੂਲ ਜਾਂਦੀਆਂ ਦੋ ਭੈਣਾਂ ਦੀ ਬੱਸ ਹੇਠਾਂ ਆਉਣ ਨਾਲ ਮੌਤ ਹੋ ਗਈ। ਦੋਵੇਂ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਸਨ ਅਤੇ ਆਪਣੇ ਪਿਤਾ ਨਾਲ ਸਕੂਟੀ ‘ਤੇ ਜਾ ਰਹੀਆਂ ਸਨ ਜਦੋਂ ਪਿੱਛੋਂ ਆਈ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵੇਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।

Powered by Froala Editor


Recommended Posts