ਸਰਹਿੰਦ ਨੇੜੇ ਗਰੀਬ ਰਥ ਟ੍ਰੇਨ ਵਿੱਚ ਲੱਗੀ ਅੱਗ, " /> ਧੜੱਲੇਦਾਰ ਬਿਊਰੋ

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸਰਹਿੰਦ ਨੇੜੇ ਗਰੀਬ ਰਥ ਟ੍ਰੇਨ ਵਿੱਚ ਲੱਗੀ ਅੱਗ, ਹਾਦਸੇ ਵਿੱਚ ਕਈ ਯਾਤਰੀ ਜ਼ਖਮੀ
October 18, 2025
-

Bhavika / Sirhind

ਧੜੱਲੇਦਾਰ ਬਿਊਰੋ

ਸਰਹਿੰਦ ਨੇੜੇ ਗਰੀਬ ਰਥ ਟ੍ਰੇਨ ਵਿੱਚ ਲੱਗੀ ਅੱਗ, ਹਾਦਸੇ ਵਿੱਚ ਕਈ ਯਾਤਰੀ ਜ਼ਖਮੀ

ਸਰਹਿੰਦ, 18 ਅਕਤੂਬਰ 2025 :

ਸਰਹਿੰਦ ਸਟੇਸ਼ਨ ਨੇੜੇ ਲੁਧਿਆਣਾ-ਦਿੱਲੀ ਗਰੀਬ ਰਥ ਟ੍ਰੇਨ ਦੀ ਇੱਕ ਬੋਗੀ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਲੋਕੋ ਪਾਇਲਟ ਨੇ ਫੌਰੀ ਬ੍ਰੇਕ ਲਗਾ ਕੇ ਟ੍ਰੇਨ ਰੋਕ ਦਿੱਤੀ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਯਾਤਰੀ ਘਬਰਾਹਟ ਵਿੱਚ ਬੋਗੀ ਤੋਂ ਬਾਹਰ ਨਿਕਲੇ, ਜਿਸ ਦੌਰਾਨ ਕੁਝ ਲੋਕ ਜ਼ਖਮੀ ਹੋ ਗਏ। ਰੇਲਵੇ ਅਤੇ ਪੁਲਿਸ ਟੀਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਇੱਕ ਘੰਟੇ ਵਿੱਚ ਅੱਗ ‘ਤੇ ਕਾਬੂ ਪਾ ਲਿਆ। ਇੱਕ ਔਰਤ ਦੇ ਝੁਲਸਣ ਦੀ ਖ਼ਬਰ ਹੈ।

Powered by Froala Editor


Recommended Posts