ਧੜੱਲੇਦਾਰ ਬਿਊਰੋ

ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
ਕੈਲੀਫੋਰਨੀਆ ਹਾਦਸੇ 'ਚ ਪੰਜਾਬੀ ਨੌਜਵਾਨ 'ਤੇ ਨਸ਼ੇ ਦੇ ਦੋਸ਼, ਪਰਿਵਾਰ ਨੇ ਕਿਹਾ - "ਬੇਗੁਨਾਹ ਹੈ ਸਾਡਾ ਪੁੱਤ"
October 24, 2025
-

Bhavika / Gurdaspur

ਧੜੱਲੇਦਾਰ ਬਿਊਰੋ

ਕੈਲੀਫੋਰਨੀਆ ਹਾਦਸੇ 'ਚ ਪੰਜਾਬੀ ਨੌਜਵਾਨ 'ਤੇ ਨਸ਼ੇ ਦੇ ਦੋਸ਼, ਪਰਿਵਾਰ ਨੇ ਕਿਹਾ - "ਬੇਗੁਨਾਹ ਹੈ ਸਾਡਾ ਪੁੱਤ"

ਗੁਰਦਾਸਪੁਰ, 24 ਅਕਤੂਬਰ 2025 :

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਟਰੱਕ ਹਾਦਸੇ ਦੇ ਦੋਸ਼ੀ 21 ਸਾਲਾ ਜਸ਼ਨਪ੍ਰੀਤ ਸਿੰਘ 'ਤੇ ਨਸ਼ੇ ਵਿੱਚ ਡਰਾਈਵ ਕਰਨ ਦੇ ਲਗੇ ਦੋਸ਼ਾਂ ਨੇ ਨਵਾਂ ਮੋੜ ਲੈ ਲਿਆ ਹੈ। ਗੁਰਦਾਸਪੁਰ ਦੇ ਪਿੰਡ ਪੁਰਾਣਾ ਸ਼ਾਲਾ ਦੇ ਵਸਨੀਕਾਂ ਨੇ ਜਸ਼ਨਪ੍ਰੀਤ ਦੇ ਹੱਕ ਵਿੱਚ ਇਕੱਠੇ ਹੋ ਕੇ ਕਿਹਾ ਕਿ ਉਹ ਬੇਗੁਨਾਹ ਹੈ ਅਤੇ ਉਸਨੂੰ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਪਰਿਵਾਰ ਦਾ ਦਾਅਵਾ ਹੈ ਕਿ ਜਸ਼ਨਪ੍ਰੀਤ ਅੰਮ੍ਰਿਤਧਾਰੀ ਗੁਰਸਿੱਖ ਹੈ ਤੇ ਕਦੇ ਨਸ਼ੇ ਦੇ ਨੇੜੇ ਵੀ ਨਹੀਂ ਗਿਆ। ਪਰਿਵਾਰ ਨੇ ਹਾਦਸੇ 'ਚ ਮਰਨ ਵਾਲਿਆਂ ਲਈ ਦੁੱਖ ਜ਼ਾਹਿਰ ਕੀਤਾ ਪਰ ਕਿਹਾ ਕਿ ਇਹ ਸਿਰਫ਼ ਇੱਕ ਹਾਦਸਾ ਸੀ, ਨਸ਼ੇ ਨਾਲ ਇਸਦਾ ਕੋਈ ਲੈਣਾ ਦੇਣਾ ਨਹੀਂ। ਪਿੰਡ ਵਾਸੀਆਂ ਨੇ ਭਾਰਤ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

Powered by Froala Editor


Recommended Posts