ਡੀ.ਆਈ.ਜੀ. ਹਰਚਰਨ ਭੁੱਲਰ ‘ਤੇ ਸੀਬੀਆਈ ਦਾ " /> ਧੜੱਲੇਦਾਰ ਬਿਊਰੋ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਡੀ.ਆਈ.ਜੀ. ਹਰਚਰਨ ਭੁੱਲਰ ‘ਤੇ ਸੀਬੀਆਈ ਦਾ ਸ਼ਿਕੰਜਾ — 65 ਏਕੜ ਫਾਰਮ ਹਾਊਸ ‘ਤੇ ਛਾਪਾ
October 24, 2025
-65-

Rajni / Ludhiana

ਧੜੱਲੇਦਾਰ ਬਿਊਰੋ

ਡੀ.ਆਈ.ਜੀ. ਹਰਚਰਨ ਭੁੱਲਰ ‘ਤੇ ਸੀਬੀਆਈ ਦਾ ਸ਼ਿਕੰਜਾ — 65 ਏਕੜ ਫਾਰਮ ਹਾਊਸ ‘ਤੇ ਛਾਪਾ

ਲੁਧਿਆਣਾ, 24 ਅਕਤੂਬਰ 2025 :

ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਸੀਬੀਆਈ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਚੰਡੀਗੜ੍ਹ ਵਿਖੇ ਉਸਦੇ ਘਰ ‘ਤੇ ਛਾਪੇ ਤੋਂ ਬਾਅਦ ਹੁਣ ਮਾਛੀਵਾੜਾ ਦੇ ਮੰਡ ਸ਼ੇਰੀਆ ਪਿੰਡ ਵਿੱਚ ਉਸਦੇ 65 ਏਕੜ ਫਾਰਮ ਹਾਊਸ ਦੀ ਤਲਾਸ਼ੀ ਲਈ ਟੀਮ ਪਹੁੰਚੀ। ਸੀਬੀਆਈ ਉਸਦੀ ਜਾਇਦਾਦ ਅਤੇ ਆਮਦਨ ਦੇ ਸਰੋਤਾਂ ਦੀ ਜਾਂਚ ਕਰ ਰਹੀ ਹੈ, ਕਿਉਂਕਿ ਉਸਦੀ ਕੁੱਲ ਸੰਪਤੀ 15 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ, ਜਦਕਿ ਤਨਖਾਹ ਸਿਰਫ਼ 2.16 ਲੱਖ ਰੁਪਏ ਮਾਸਿਕ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਭੁੱਲਰ ਨੂੰ ਜਲਦ ਹੀ ਰਿਮਾਂਡ 'ਤੇ ਲਿਆ ਜਾ ਸਕਦਾ ਹੈ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕਰਨ ਦੀ ਤਿਆਰੀ ਹੈ।

Powered by Froala Editor

65


Recommended Posts