Reporter..S M Singh

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਬਜ਼ੁਰਗ ਕਿਸਾਨ ਮਹਿਲਾ ਟਿੱਪਣੀ ਮਾਮਲਾ: ਅੱਜ ਬਠਿੰਡਾ ਅਦਾਲਤ 'ਚ ਪੇਸ਼ ਹੋਵੇਗੀ ਕੰਗਨਾ ਰਣੌਤ
October 27, 2025
-

S M Singh / Bathinda

Reporter..S M Singh

ਬਜ਼ੁਰਗ ਕਿਸਾਨ ਮਹਿਲਾ ਟਿੱਪਣੀ ਮਾਮਲਾ: ਅੱਜ ਬਠਿੰਡਾ ਅਦਾਲਤ 'ਚ ਪੇਸ਼ ਹੋਵੇਗੀ ਕੰਗਨਾ ਰਣੌਤ

ਬਠਿੰਡਾ, 27 ਅਕਤੂਬਰ 2025 :

ਬਠਿੰਡਾ ਅਦਾਲਤ ਵਿੱਚ ਅੱਜ ਅਦਾਕਾਰਾ ਤੇ ਐਮਪੀ ਕੰਗਨਾ ਰਣੌਤ ਦੀ ਪੇਸ਼ੀ ਹੋਵੇਗੀ, ਜੋ 2021 ਦੇ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਕਿਸਾਨ ਮਹਿਲਾ ਮਹਿੰਦਰ ਕੌਰ ਬਾਰੇ ਕੀਤੀ ਟਿੱਪਣੀ ਦੇ ਮਾਮਲੇ ਨਾਲ ਜੁੜੀ ਹੈ। ਕਈ ਵਾਰ ਸਮਨ ਜਾਰੀ ਹੋਣ ਦੇ ਬਾਵਜੂਦ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ ਹੁਣ ਉਸਨੂੰ ਵਿਅਕਤੀਗਤ ਤੌਰ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਨੂੰ ਲੈ ਕੇ ਅਦਾਲਤ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Powered by Froala Editor


Recommended Posts