ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਗਤ ਲਈ ਟੈਂਟ ਸਿਟੀ ਦੀ ਤਿਆਰੀ ਸ਼ੁਰੂ
October 27, 2025
-

Bhavika / Chandigarh

ਧੜੱਲੇਦਾਰ ਬਿਊਰੋ

ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਗਤ ਲਈ ਟੈਂਟ ਸਿਟੀ ਦੀ ਤਿਆਰੀ ਸ਼ੁਰੂ

ਚੰਡੀਗੜ੍ਹ, 27 ਅਕਤੂਬਰ 2025 :

ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਹ ਸਿਟੀ ਅਗਮਪੁਰ, ਮਟੋਰ ਅਤੇ ਝਿੰਜੜੀ ਵਿਖੇ ਬਣ ਰਹੀ ਹੈ। ਲਗਭਗ ₹21.52 ਕਰੋੜ ਦੀ ਲਾਗਤ ਨਾਲ ਬਣ ਰਹੀ ਟੈਂਟ ਸਿਟੀ ਵਿੱਚ ਹਰ ਰੋਜ਼ 10 ਤੋਂ 12 ਹਜ਼ਾਰ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ। ਸੌਂਦ ਨੇ ਦੱਸਿਆ ਕਿ ਸਾਰੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸੜਕਾਂ ਦਾ ਨਵੀਨੀਕਰਨ ਵੀ ਕੀਤਾ ਜਾਵੇਗਾ। ਟੈਂਟਾਂ ਦੀ ਆਨਲਾਈਨ ਬੁਕਿੰਗ ਜਲਦ ਸ਼ੁਰੂ ਹੋਵੇਗੀ, ਜਦਕਿ ਟੈਂਟ ਸਿਟੀ 19 ਤੋਂ 30 ਨਵੰਬਰ ਤੱਕ ਕਾਰਜਸ਼ੀਲ ਰਹੇਗੀ।

Powered by Froala Editor


Recommended Posts