ਯੂਨੀਫਾ " /> ਧੜੱਲੇਦਾਰ ਬਿਊਰੋ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਯੂਨੀਫਾਇਡ ਬਿਲਡਿੰਗ ਨਿਯਮ 2025 ਨੂੰ ਹਰੀ ਝੰਡੀ
October 28, 2025
-2025-

S M Singh / Chandigarh

ਧੜੱਲੇਦਾਰ ਬਿਊਰੋ

ਯੂਨੀਫਾਇਡ ਬਿਲਡਿੰਗ ਨਿਯਮ 2025 ਨੂੰ ਹਰੀ ਝੰਡੀ

ਚੰਡੀਗੜ੍ਹ, 28 ਅਕਤੂਬਰ 2025 :

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਯੂਨੀਫਾਇਡ ਬਿਲਡਿੰਗ ਨਿਯਮ 2025 ਨੂੰ ਮਨਜ਼ੂਰੀ ਮਿਲ ਗਈ ਹੈ। ਲੁਧਿਆਣਾ ਨੌਰਥ ਵਿੱਚ ਨਵੀਂ ਸਬ ਤਹਿਸੀਲ ਬਣਾਈ ਜਾਵੇਗੀ, ਜਦਕਿ ਬਰਨਾਲਾ ਨੂੰ ਨਗਰ ਨਿਗਮ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਖੇਡ ਵਿਭਾਗ ਵਿੱਚ 100 ਅਸਾਮੀਆਂ, 100 ਬੈਡ ਵਾਲੇ ਨਵੇਂ ਹਸਪਤਾਲ ਤੇ ਈਐਸਆਈ ਹਸਪਤਾਲ ਲਈ 4 ਏਕੜ ਜ਼ਮੀਨ ਦੀ ਪ੍ਰਵਾਨਗੀ ਮਿਲੀ ਹੈ। ਨਸ਼ਾ ਛੁਡਾਊ ਕੇਂਦਰਾਂ ਦੇ ਨਿਯਮਾਂ ਵਿੱਚ ਤਬਦੀਲੀਆਂ ਵੀ ਮੰਜ਼ੂਰ ਕੀਤੀਆਂ ਗਈਆਂ।

Powered by Froala Editor

2025


Recommended Posts