ਪ " /> Reporter..S M Singh

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਵਿੱਚ ਆਰਟੀਓ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੇ ਔਨਲਾਈਨ ਉਪਲਬਧ
October 29, 2025
-

S M Singh / Chandigarh

Reporter..S M Singh

ਪੰਜਾਬ ਵਿੱਚ ਆਰਟੀਓ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੇ ਔਨਲਾਈਨ ਉਪਲਬਧ

ਚੰਡੀਗੜ੍ਹ, 29 ਅਕਤੂਬਰ 2025 :

ਪੰਜਾਬ ਸਰਕਾਰ ਨੇ ਅੱਜ ਤੋਂ ਆਰਟੀਓ ਦੀਆਂ ਸਾਰੀਆਂ ਸੇਵਾਵਾਂ ਸੇਵਾ ਕੇਂਦਰਾਂ ਅਤੇ ਔਨਲਾਈਨ ਪਲੇਟਫਾਰਮਾਂ ‘ਤੇ ਉਪਲਬਧ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ 100% ਫੇਸਲੈੱਸ ਸੇਵਾਵਾਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਡਰਾਈਵਿੰਗ ਲਾਇਸੈਂਸ, ਆਰਸੀ ਅਤੇ ਵਾਹਨਾਂ ਨਾਲ ਜੁੜੀਆਂ 56 ਸੇਵਾਵਾਂ ਹੁਣ ਬਿਨਾ ਦਫ਼ਤਰ ਗਏ ਹੀ ਮਿਲ ਸਕਣਗੀਆਂ। ਇਸ ਮੌਕੇ ‘ਤੇ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਰਹੇ। ਰਾਜ ਦੇ 544 ਸੇਵਾ ਕੇਂਦਰਾਂ ‘ਤੇ ਇਹ ਸਹੂਲਤ ਉਪਲਬਧ ਹੈ ਅਤੇ ਲੋਕ ਘਰ ਬੈਠੇ ਵੀ ਅਪਲਾਈ ਕਰ ਸਕਦੇ ਹਨ ਜਾਂ ਪ੍ਰਤੀਨਿਧੀ ਨੂੰ ਘਰ ਬੁਲਾ ਕੇ ਕੰਮ ਕਰਵਾ ਸਕਦੇ ਹਨ।

Powered by Froala Editor


Recommended Posts