ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 4 ਨਵ " /> ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ
October 29, 2025
-4-

Bhavika / Amritsar

ਧੜੱਲੇਦਾਰ ਬਿਊਰੋ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ

ਅੰਮ੍ਰਿਤਸਰ, 29 ਅਕਤੂਬਰ 2025 :

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਵਾਰ 1802 ਵਿੱਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸਹਿਯੋਗ ਦਿੱਤਾ। ਵੀਜ਼ਾ ਲੱਗਣ ਵਾਲੇ ਸ਼ਰਧਾਲੂ 31 ਅਕਤੂਬਰ ਅਤੇ 1 ਨਵੰਬਰ ਨੂੰ ਆਪਣੇ ਪਾਸਪੋਰਟ ਕਮੇਟੀ ਦਫ਼ਤਰ ਤੋਂ ਲੈ ਸਕਣਗੇ। ਇਹ ਜਥਾ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਜਾ ਕੇ 13 ਨਵੰਬਰ ਨੂੰ ਵਾਪਸ ਪਰਤੇਗਾ।

Powered by Froala Editor

4


Recommended Posts