DIG ਭੁੱਲਰ ਦੀਆਂ ਵਧਿਆ ਮੁਸ਼ਕਿਲਾਂ ਧੜੱਲੇਦਾਰ ਬਿਊਰੋ

ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
Dig ਭੁੱਲਰ ਦੀਆਂ ਵਧਿਆ ਮੁਸ਼ਕਿਲਾਂ
October 29, 2025
Dig-

Rajni / Chandigarh

ਧੜੱਲੇਦਾਰ ਬਿਊਰੋ

DIG ਭੁੱਲਰ ਦੀਆਂ ਵਧਿਆ ਮੁਸ਼ਕਿਲਾਂ

ਚੰਡੀਗੜ੍ਹ, 29 ਅਕਤੂਬਰ 2025 :

ਰਿਸ਼ਵਤਖੋਰੀ ਮਾਮਲੇ ‘ਚ ਗ੍ਰਿਫਤਾਰ ਆਈਪੀਐਸ ਅਫਸਰ ਹਰਚਰਨ ਸਿੰਘ ਭੁੱਲਰ ਉੱਤੇ ਸੀਬੀਆਈ ਨੇ ਇਕ ਹੋਰ ਕੇਸ ਦਰਜ ਕਰ ਦਿੱਤਾ ਹੈ। ਨਵਾਂ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਹੈ। ਪਹਿਲਾਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜੇ ਗਏ ਭੁੱਲਰ ਦੇ ਘਰ ਤੋਂ ਜਾਂਚ ਦੌਰਾਨ 7.5 ਕਰੋੜ ਨਕਦ, 2.5 ਕਿਲੋ ਸੋਨਾ, 26 ਮਹਿੰਗੀਆਂ ਘੜੀਆਂ, ਦੋ ਲਗਜ਼ਰੀ ਕਾਰਾਂ ਤੇ ਕਈ ਸੰਪਤੀਆਂ ਦੇ ਦਸਤਾਵੇਜ਼ ਮਿਲੇ ਸਨ। ਹੁਣ ਸੀਬੀਆਈ ਨੇ ਉਸ ਉੱਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਾਰਵਾਈ ਤੇਜ਼ ਕਰ ਦਿੱਤੀ ਹੈ।

Powered by Froala Editor

Dig


Recommended Posts