ਸੱਤ ਮਹੀਨਿਆਂ ਬਾਅਦ ਜੱਗੂ " /> Reporter..S M Singh

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸੱਤ ਮਹੀਨਿਆਂ ਬਾਅਦ ਜੱਗੂ ਭਗਵਾਨਪੁਰੀਆ ਵਾਪਸ ਪੰਜਾਬ ਲਿਆਂਦਾ ਗਿਆ
October 30, 2025
-

S M Singh / Chandigarh

Reporter..S M Singh

ਸੱਤ ਮਹੀਨਿਆਂ ਬਾਅਦ ਜੱਗੂ ਭਗਵਾਨਪੁਰੀਆ ਵਾਪਸ ਪੰਜਾਬ ਲਿਆਂਦਾ ਗਿਆ

ਚੰਡੀਗੜ੍ਹ, 30 ਅਕਤੂਬਰ 2025 :

ਸੱਤ ਮਹੀਨਿਆਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਸਾਮ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ। ਦੇਰ ਰਾਤ ਉਸਨੂੰ ਸਖ਼ਤ ਸੁਰੱਖਿਆ ਹੇਠ ਹਵਾਈ ਰਾਹੀਂ ਬਟਾਲਾ ਤਬਦੀਲ ਕੀਤਾ ਗਿਆ। ਉਸ ‘ਤੇ ਕਤਲ, ਜਬਰੀ ਵਸੂਲੀ ਤੇ ਗੈਂਗਵਾਰ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਪੁਲਿਸ ਨੇ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਲਏ ਹਨ।

Powered by Froala Editor


Recommended Posts