ਧੜੱਲੇਦਾਰ ਬਿਊਰੋ

ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਚੰਗੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨ, ਭ੍ਰਿਸ਼ਟਾਂ ਲਈ ਚੇਤਾਵਨੀ – Cm ਮਾਨ
October 30, 2025
-Cm-

Rajni / Chandigarh

ਧੜੱਲੇਦਾਰ ਬਿਊਰੋ

ਚੰਗੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨ, ਭ੍ਰਿਸ਼ਟਾਂ ਲਈ ਚੇਤਾਵਨੀ – CM ਮਾਨ

ਚੰਡੀਗੜ੍ਹ, 30 ਅਕਤੂਬਰ 2025 :

ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਬਜ਼ ਹੋਣ ਤੋਂ ਬਾਅਦ ਹੁਣ ਤੱਕ 13 ਹਜ਼ਾਰ ਤੋਂ ਵੱਧ ਅਫਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੀਆਂ 13,000 ਤੋਂ ਜ਼ਿਆਦਾ ਫਾਈਲਾਂ ‘ਤੇ ਉਹਨਾਂ ਨੇ ਤਰੱਕੀਆਂ ਲਈ ਦਸਤਖ਼ਤ ਕੀਤੇ ਹਨ। ਮਾਨ ਨੇ ਚੰਗੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨ ਦੇਣ ਦਾ ਭਰੋਸਾ ਦਿੰਦਿਆਂ ਭ੍ਰਿਸ਼ਟ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਰਿਸ਼ਵਤ ਲੈਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਜੀਲੈਂਸ ਨੂੰ ਸ਼ਿਕਾਇਤ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

Powered by Froala Editor

Cm


Recommended Posts