ਰਿਸ਼ਵਤਖੋਰੀ ਮਾਮਲੇ ‘ਚ ਸਾਬਕਾ ਡੀਆਈ " /> Reporter..S M Singh

ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਰਿਸ਼ਵਤਖੋਰੀ ਮਾਮਲੇ ‘ਚ ਸਾਬਕਾ ਡੀਆਈਜੀ ਦੀ ਮੁਸ਼ਕਲ ਵਧੀ, ਅਦਾਲਤ ਨੇ ਦਿੱਤਾ ਹਿਰਾਸਤ ਦਾ ਹੁਕਮ
October 31, 2025
-

S M Singh / Chandigarh

Reporter..S M Singh

ਰਿਸ਼ਵਤਖੋਰੀ ਮਾਮਲੇ ‘ਚ ਸਾਬਕਾ ਡੀਆਈਜੀ ਦੀ ਮੁਸ਼ਕਲ ਵਧੀ, ਅਦਾਲਤ ਨੇ ਦਿੱਤਾ ਹਿਰਾਸਤ ਦਾ ਹੁਕਮ

ਚੰਡੀਗੜ੍ਹ, 31 ਅਕਤੂਬਰ 2025 :

ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਦੇ ਕੇਸ ਵਿੱਚ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਹ ਸੀਬੀਆਈ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ, ਜਿੱਥੇ ਏਜੰਸੀ ਨੇ ਰਿਮਾਂਡ ਦੀ ਮੰਗ ਨਹੀਂ ਕੀਤੀ। ਭੁੱਲਰ ‘ਤੇ ਮੰਡੀ ਗੋਬਿੰਦਗੜ੍ਹ ਦੇ ਇਕ ਵਪਾਰੀ ਤੋਂ 5 ਲੱਖ ਰੁਪਏ ਰਿਸ਼ਵਤ ਲੈਣ ਅਤੇ ਗੈਰਕਾਨੂੰਨੀ ਤੌਰ ‘ਤੇ ਸੰਪਤੀ ਇਕੱਠੀ ਕਰਨ ਦੇ ਦੋਸ਼ ਹਨ। ਹੁਣ ਸੀਬੀਆਈ ਉਸਦੇ ਸਬੰਧ ਵਿਚੋਲੇ ਕ੍ਰਿਸ਼ਨੂੰ ਅਤੇ ਹੋਰ ਪੁਲਿਸ ਅਧਿਕਾਰੀਆਂ ਨਾਲ ਜੋੜ ਕੇ ਜਾਂਚ ਕਰ ਰਹੀ ਹੈ।

Powered by Froala Editor


Recommended Posts