ਪਾਕਿਸਤਾਨ ਜਾਣ ਵਾਲੇ ਨਨਕਾਣਾ ਸਾਹਿਬ ਜਥੇ ਨੂੰ 1796 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਾਕਿਸਤਾਨ ਜਾਣ ਵਾਲੇ ਨਨਕਾਣਾ ਸਾਹਿਬ ਜਥੇ ਨੂੰ 1796 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
October 31, 2025
-1796-

S M Singh / Amritsar

ਧੜੱਲੇਦਾਰ ਬਿਊਰੋ

ਪਾਕਿਸਤਾਨ ਜਾਣ ਵਾਲੇ ਨਨਕਾਣਾ ਸਾਹਿਬ ਜਥੇ ਨੂੰ 1796 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ, 31 ਅਕਤੂਬਰ 2025 :

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਜਥਾ 4 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1802 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ‘ਚੋਂ 6 ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋਏ ਹਨ। ਜਥੇ ਦੀ ਅਗਵਾਈ ਬੀਬੀ ਗੁਰਿੰਦਰ ਕੌਰ ਕਰਨਗੇ, ਜਦਕਿ ਗੁਰਮੀਤ ਸਿੰਘ ਬੂਹ ਡਿਪਟੀ ਲੀਡਰ ਹੋਣਗੇ।

Powered by Froala Editor

1796


Recommended Posts