ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਔਰਤਾਂ ਨੂੰ ਮਿਲੇਗਾ 1000 ਰੁਪਏ ਮਹੀਨਾ, ਮਾਨ ਨੇ ਕੀਤਾ ਐਲਾਨ
November 4, 2025
-1000-

Bhavika / Chandigarh

ਧੜੱਲੇਦਾਰ ਬਿਊਰੋ ਔਰਤਾਂ ਨੂੰ ਮਿਲੇਗਾ 1000 ਰੁਪਏ ਮਹੀਨਾ, ਮਾਨ ਨੇ ਕੀਤਾ ਐਲਾਨ ਚੰਡੀਗੜ੍ਹ, 4 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਜਲਦੀ ਪੂਰਾ ਕੀਤਾ ਜਾਵੇਗਾ। ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਉਨ੍ਹਾਂ ਕਿਹਾ ਕਿ ਇਹ ਯੋਜਨਾ ਅਗਲੇ ਬਜਟ ਵਿੱਚ ਸ਼ਾਮਲ ਕੀਤੀ ਜਾਵੇਗੀ। ਮਾਨ ਨੇ ਦਾਅਵਾ ਕੀਤਾ ਕਿ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇੱਕ-ਇੱਕ ਕਰਕੇ ਨਿਭਾ ਰਹੀ ਹੈ ਅਤੇ ਹੁਣ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਵਾਰੀ ਹੈ।

1000


Recommended Posts