ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਗੁਰੂ ਸਾਹਿਬ ਦੀ ਤਸਵੀਰ ਨਾਲ ਚੇੜਛਾੜ ‘ਤੇ ਐਸ.ਜੀ.ਪੀ.ਸੀ. ਪ੍ਰਧਾਨ ਵੱਲੋਂ ਕਾਂਗਰਸ ਖ਼ਿਲਾਫ਼ ਕਾਰਵਾਈ ਦੀ ਮੰਗ
November 6, 2025
-

Bhavika / Amritsar

ਧੜੱਲੇਦਾਰ ਬਿਊਰੋ ਗੁਰੂ ਸਾਹਿਬ ਦੀ ਤਸਵੀਰ ਨਾਲ ਚੇੜਛਾੜ ‘ਤੇ ਐਸ.ਜੀ.ਪੀ.ਸੀ. ਪ੍ਰਧਾਨ ਵੱਲੋਂ ਕਾਂਗਰਸ ਖ਼ਿਲਾਫ਼ ਕਾਰਵਾਈ ਦੀ ਮੰਗ ਅੰਮ੍ਰਿਤਸਰ, 6 ਨਵੰਬਰ 2025 : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਬੈਨਰਾਂ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਦੀ ਤਸਵੀਰ ’ਤੇ ਆਪਣੇ ਆਗੂਆਂ ਦੀਆਂ ਫੋਟੋਆਂ ਲਗਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਖਿਲਵਾੜ ਹੈ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਮਾਮਲਾ ਦਰਜ ਕਰਨਾ ਚਾਹੀਦਾ ਹੈ। ਧਾਮੀ ਨੇ ਕਾਂਗਰਸ ਤੋਂ ਤੁਰੰਤ ਸਿੱਖ ਕੌਮ ਤੋਂ ਮਾਫ਼ੀ ਮੰਗਣ ਦੀ ਮੰਗ ਕੀਤੀ ਹੈ।


Recommended Posts