ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਭਤੀਜੀ ਨੂੰ ਬੱਸ ‘ਚ ਬਿਠਾਉਣ ਆਇਆ ਅਕਾਲੀ ਆਗੂ ਬਣਿਆ ਹਮਲੇ ਦਾ ਸ਼ਿਕਾਰ
November 7, 2025
-

Rajni / Amritsar

Reporter..Rajni ਭਤੀਜੀ ਨੂੰ ਬੱਸ ‘ਚ ਬਿਠਾਉਣ ਆਇਆ ਅਕਾਲੀ ਆਗੂ ਬਣਿਆ ਹਮਲੇ ਦਾ ਸ਼ਿਕਾਰ ਅੰਮ੍ਰਿਤਸਰ, 7 ਨਵੰਬਰ 2025 : ਅੱਜ ਸਵੇਰੇ ਅੰਮ੍ਰਿਤਸਰ ਦੇ ਅੱਡਾ 3-ਏ ਚੌਕ ਨੇੜੇ ਗੋਲੀਆਂ ਦੀ ਗੂੰਜ ਨਾਲ ਖੇਤਰ ਵਿੱਚ ਦਹਿਸ਼ਤ ਫੈਲ ਗਈ। ਤਿੰਨ ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ਅਕਾਲੀ ਆਗੂ ਮੁਖਵਿੰਦਰ ਸਿੰਘ ਉਰਫ਼ ਮੁੱਖਾ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਉਸ ਸਮੇਂ ਮੁਖਵਿੰਦਰ ਆਪਣੀ ਭਤੀਜੀ ਨੂੰ ਬੱਸ ‘ਚ ਬਿਠਾਉਣ ਆਇਆ ਸੀ। ਗੋਲੀਆਂ ਨਾਲ ਗੰਭੀਰ ਜ਼ਖ਼ਮੀ ਮੁਖਵਿੰਦਰ ਸਿੰਘ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਪਹੁੰਚਾਇਆ ਗਿਆ।


Recommended Posts