*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮਹਿਲਾ ਵਿਸ਼ਵ ਕੱਪ ਜੇਤੂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਚੰਡੀਗੜ੍ਹ ‘ਚ ਸ਼ਾਨਦਾਰ ਸਵਾਗਤ
November 7, 2025
-

Bhavika / Chandigarh

ਧੜੱਲੇਦਾਰ ਬਿਊਰੋ ਮਹਿਲਾ ਵਿਸ਼ਵ ਕੱਪ ਜੇਤੂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਚੰਡੀਗੜ੍ਹ ‘ਚ ਸ਼ਾਨਦਾਰ ਸਵਾਗਤ ਚੰਡੀਗੜ੍ਹ, 7 ਨਵੰਬਰ 2025 : ਮਹਿਲਾ ਵਿਸ਼ਵ ਕੱਪ ਜੇਤੂ ਖਿਡਾਰਨੀਆਂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦੀ ਵਾਪਸੀ ‘ਤੇ ਚੰਡੀਗੜ੍ਹ ਹਵਾਈ ਅੱਡੇ ‘ਤੇ ਜੋਸ਼ਭਰਿਆ ਸਵਾਗਤ ਕੀਤਾ ਗਿਆ। ਪਰਿਵਾਰਕ ਮੈਂਬਰਾਂ, ਪ੍ਰਸ਼ੰਸਕਾਂ ਅਤੇ ਸਰਕਾਰੀ ਅਧਿਕਾਰੀਆਂ ਨੇ ਫੁੱਲਾਂ ਤੇ ਪੋਸਟਰਾਂ ਨਾਲ ਦੋਵਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਮੰਤਰੀ ਹਰਪਾਲ ਚੀਮਾ ਅਤੇ ਗੁਰਮੀਤ ਮੀਤ ਹੇਅਰ ਵੀ ਮੌਕੇ ‘ਤੇ ਹਾਜ਼ਰ ਰਹੇ। ਖਿਡਾਰਨੀਆਂ ਨੂੰ ਸਜਾਈ ਗਈ ਖੁੱਲ੍ਹੀ ਜੀਪ ‘ਚ ਮੋਹਾਲੀ ਸਥਿਤ ਘਰ ਲਿਆਂਦਾ ਗਿਆ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਉਨ੍ਹਾਂ ਨੂੰ ਵਧਾਈ ਦੇ ਚੁੱਕੇ ਸਨ।


Recommended Posts