ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਫਿਰੋਜ਼ਪੁਰ ਤੋਂ ਦਿੱਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ
November 8, 2025
-

S M Singh / Firozpur

Reporter..S M Singh ਫਿਰੋਜ਼ਪੁਰ ਤੋਂ ਦਿੱਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਫਿਰੋਜ਼ਪਰ, 8 ਨਵੰਬਰ 2025 : ਫਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦੀ ਸ਼ੁਰੂਆਤ ਨਾਲ ਪੰਜਾਬ ਲਈ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟ੍ਰੇਨ ਨੂੰ ਔਨਲਾਈਨ ਹਰੀ ਝੰਡੀ ਦਿਖਾਈ, ਜਦਕਿ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸਨੂੰ ਇਤਿਹਾਸਕ ਪਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਟ੍ਰੇਨ ਫਿਰੋਜ਼ਪੁਰ ਅਤੇ ਮਾਲਵਾ ਖੇਤਰ ਦੇ ਵਪਾਰ, ਰੋਜ਼ਗਾਰ ਅਤੇ ਯਾਤਰਾ ਸੁਵਿਧਾਵਾਂ ਨੂੰ ਮਜ਼ਬੂਤੀ ਦੇਵੇਗੀ। ਵੰਦੇ ਭਾਰਤ ਸਵੇਰੇ 7:55 ਵਜੇ ਫਿਰੋਜ਼ਪੁਰ ਤੋਂ ਚੱਲ ਕੇ ਫਰੀਦਕੋਟ, ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ, ਕੁਰੂਕਸ਼ੇਤਰ ਅਤੇ ਪਾਣੀਪਤ ਰਾਹੀਂ ਦੁਪਹਿਰ 2:35 ਵਜੇ ਦਿੱਲੀ ਪਹੁੰਚੇਗੀ, ਜਦਕਿ ਵਾਪਸੀ ਯਾਤਰਾ ਸ਼ਾਮ 4 ਵਜੇ ਸ਼ੁਰੂ ਹੋਵੇਗੀ ਅਤੇ ਰਾਤ 10:35 ਵਜੇ ਫਿਰੋਜ਼ਪੁਰ ਪਹੁੰਚੇਗੀ।


Recommended Posts