ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ ਹੋਈ 150 ਤੋਂ ਪਾਰ
July 2, 2020
Daily-Dharaledar-Online-News-Vie

Daily Dharaledar / Punjab

ਪੰਜਾਬ ਦੇ ਗੁਰਦਾਸਪੁਰ, ਤਰਨ ਤਾਰਨ, ਅੰਮ੍ਰਿਤਸਰ, ਮੁਹਾਲੀ ਤੇ ਲੁਧਿਆਣਾ ਵਿੱਚ ਬੀਤੇ 24 ਘੰਟਿਆਂ ਦੌਰਾਨ ਪੰਜ ਵਿਅਕਤੀ ਕੋਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਏ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਇੱਕ-ਇੱਕ ਹੋਰ ਮੌਤ ਹੋਣ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ 149 ਤੱਕ ਪਾਰ ਹੋ ਗਿਆ ਹੈ। ਅੰਮ੍ਰਿਤਸਰ ਵਿੱਚ 17, ਜਲੰਧਰ ਵਿੱਚ 9, ਮੋਗਾ, ਮੁਹਾਲੀ ਤੇ ਹੁਸ਼ਿਆਰਪੁਰ ਵਿੱਚ 5-5, ਫਾਜ਼ਿਲਕਾ ਵਿੱਚ 4, ਫਰੀਦਕੋਟ ਤੇ ਪਟਿਆਲਾ ਵਿੱਚ 3-3, ਸੰਗਰੂਰ ਤੇ ਪਠਾਨਕੋਟ ਵਿੱਚ 2-2, ਬਠਿੰਡਾ ਤੇ ਤਰਨ ਤਾਰਨ ਵਿੱਚ 1-1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ 16 ਜ਼ਿਲ੍ਹੇ ਅਜਿਹੇ ਹਨ ਜਿੱਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ 100 ਤੋਂ ਉਪਰ ਹੈ।

Daily Dharaledar Online News Views and Reviews


Recommended Posts