ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪੰਜਾਬ ਯੂਨੀਵਰਸਿਟੀ ਚੋਣਾਂ ਦੇ ਵਿਰੋਧ ‘ਚ ਹਜ਼ਾਰਾਂ ਦਾ ਇਕੱਠ
November 10, 2025
-

S M Singh / Mohali

Reporter..S M Singh ਪੰਜਾਬ ਯੂਨੀਵਰਸਿਟੀ ਚੋਣਾਂ ਦੇ ਵਿਰੋਧ ‘ਚ ਹਜ਼ਾਰਾਂ ਦਾ ਇਕੱਠ ਮੋਹਾਲੀ, 10 ਨਵੰਬਰ 2025 : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀ ਸਾਂਝੇ ਮੋਰਚੇ ਦੀ ਅਪੀਲ ‘ਤੇ ਚੰਡੀਗੜ੍ਹ ਵਿਖੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਜਾਣ ਤੋਂ ਪਹਿਲਾਂ ਹੀ ਮੋਹਾਲੀ ਦੇ ਫੇਜ਼ 6 ਨੇੜੇ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਲਿਆ, ਜਿਸ ਨਾਲ ਲੰਬਾ ਜਾਮ ਲੱਗ ਗਿਆ। ਸੁਰੱਖਿਆ ਵਧਾਉਂਦੇ ਹੋਏ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਟਰੱਕਾਂ ਤੇ ਬੱਸਾਂ ਨਾਲ ਸੜਕਾਂ ਬੰਦ ਕੀਤੀਆਂ ਗਈਆਂ ਅਤੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ।


Recommended Posts