ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਰਾਜੇਵਾਲ ਦਾ ਬਿਆਨ – ਚੰਡੀਗੜ੍ਹ ਸਾਡਾ ਹੈ, ਵਿਦਿਆਰਥੀਆਂ ਨੇ ਜਗਾਇਆ ਨਵਾਂ ਜੋਸ਼
November 10, 2025
-

Bhavika / Chandigarh

ਧੜੱਲੇਦਾਰ ਬਿਊਰੋ ਰਾਜੇਵਾਲ ਦਾ ਬਿਆਨ – ਚੰਡੀਗੜ੍ਹ ਸਾਡਾ ਹੈ, ਵਿਦਿਆਰਥੀਆਂ ਨੇ ਜਗਾਇਆ ਨਵਾਂ ਜੋਸ਼ ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਸਾਂਝੇ ਮੋਰਚੇ ਦੇ ਸੱਦੇ ‘ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਪੁਲਿਸ ਵੱਲੋਂ ਚੰਡੀਗੜ੍ਹ ਦੇ ਰਾਸਤਿਆਂ ‘ਤੇ ਬੈਰੀਕੇਡ ਲਗਾ ਕੇ ਰੋਕਣ ਦੇ ਬਾਵਜੂਦ ਸੰਘਰਸ਼ਕਾਰੀਆਂ ਨੇ ਰੁਕਾਵਟਾਂ ਪਾਰ ਕਰਦਿਆਂ ਯੂਨੀਵਰਸਿਟੀ ਪਹੁੰਚ ਕੀਤੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੇ ਇਹ ਮੁੱਦਾ ਪੰਜਾਬ ਪੱਧਰ ‘ਤੇ ਜਗਾਇਆ ਹੈ ਅਤੇ ਲੋਕਾਂ ਵਿੱਚ ਨਵੀਂ ਉਮੀਦ ਪੈਦਾ ਕੀਤੀ ਹੈ। ਉਨ੍ਹਾਂ ਸਰਕਾਰਾਂ ਉਤੇ ਦੋਸ਼ ਲਗਾਇਆ ਕਿ ਉਹ ਸਦਾ ਪੰਜਾਬ ਦੇ ਹੱਕਾਂ ‘ਤੇ ਚੁੱਪ ਰਹੀਆਂ। ਰਾਜੇਵਾਲ ਨੇ ਹਰਿਆਣਾ ਪੁਲਿਸ ਵੱਲੋਂ ਮੋਹਾਲੀ ਵਿੱਚ ਹਸਤਕਸ਼ੇਪ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਵਿਦਿਆਰਥੀਆਂ ਦੀ ਲੜਾਈ ਹੁਣ ਹੋਰ ਵੱਡੀ ਹੋ ਗਈ ਹੈ।


Recommended Posts