*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜੇਨਕੋ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 10 ਲੱਖ ਦਾ ਦਾਨ
November 10, 2025
-10-

S M Singh / Chandigarh

ਧੜੱਲੇਦਾਰ ਬਿਊਰੋ ਜੇਨਕੋ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 10 ਲੱਖ ਦਾ ਦਾਨ ਚੰਡੀਗੜ੍ਹ, 10 ਨਵੰਬਰ 2025 : ਲੁਧਿਆਣਾ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਜੇਨਕੋ ਟ੍ਰਾਈਸਿਟੀ ਐਸੋਸੀਏਸ਼ਨ ਨੇ ਗਲੋਬਲ ਸਿੱਖ ਫਾਊਂਡੇਸ਼ਨ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ₹10 ਲੱਖ ਦਾ ਯੋਗਦਾਨ ਦਿੱਤਾ। ਇਸ ਸਮੇਂ GAA ਪ੍ਰਧਾਨ SMS ਸੰਧੂ ਦੀ ਪਤਨੀ ਕਿਰਨ ਸੰਧੂ ਨੇ ਵੀ ਆਪਣੇ ਪਾਸੋਂ ₹1 ਲੱਖ ਦਾ ਦਾਨ ਦਿੱਤਾ। ਸਮਾਰੋਹ ਵਿੱਚ ਐਸ.ਐਮ.ਐਸ. ਸੰਧੂ, ਮਨਜੀਤ ਰੰਧਾਵਾ, ਕੁਲਵੰਤ ਸਿੰਘ ਸੰਧੂ, ਰਛਪਾਲ ਸਿੰਘ ਬੁੱਟਰ, ਪਰਮਜੀਤ ਸਿੰਘ ਗਿੱਲ ਅਤੇ ਹੋਰ ਮੈਂਬਰ ਹਾਜ਼ਰ ਸਨ।

10


Recommended Posts