NOW
ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਘੇਰੀ    🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ Tds 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। 👉 ਹੈਬੋਵਾਲ Etp ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ     ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!    ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ    ਭਾਰਤ ਦਾ ਪਹਿਲਾ ਅਡਵਾਂਸਡ 3d ਸੈਮੀਕੰਡਕਟਰ ਯੂਨਿਟ ਓਡੀਸ਼ਾ ਵਿੱਚ -ਟੈਕਨੋਲੋਜੀ ਖੇਤਰ ਵਿੱਚ ਵੱਡੀ ਛਾਲ!    ਸੜਕਾਂ ਦੀ ਮੁਰੰਮਤ ਤੇਜ਼ ਕਰਨ ਲਈ ਵੱਡਾ ਫੈਸਲਾ    ਪੰਜਾਬ ਦੇ ਖੇਤਾਂ ਦੀ ਰੂਹ ਨੂੰ ਸਮਰਪਿਤ ਕਿਤਾਬ ਜਾਰੀ    ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ    ਡੀ.ਸੀ ਹਿਮਾਂਸ਼ੂ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਲਈ 8 ਬੈਂਕਾਂ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ*    ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ 🙏   
ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੂਬਾ ਪੱਧਰੀ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ
November 10, 2025 13:25:01
-350-

Bhavika / Chandigarh

ਧੜੱਲੇਦਾਰ ਬਿਊਰੋ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੂਬਾ ਪੱਧਰੀ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਤਹਿਤ ਸੂਬੇ ਦੇ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸ਼ਹਾਦਤ ਤੇ ਮਾਤਾ ਗੁਜਰੀ ਜੀ ਦੇ ਜੀਵਨ ਬਾਰੇ ਦਿਨ-ਪ੍ਰਤੀਦਿਨ 10-12 ਮਿੰਟ ਸਵੇਰ ਦੀ ਸਭਾ ਦੌਰਾਨ ਜਾਣਕਾਰੀ ਦਿੱਤੀ ਜਾਵੇਗੀ। ਬੈਂਸ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸੱਚਾਈ, ਨਿਆਂ ਤੇ ਧਾਰਮਿਕ ਮੁੱਲਾਂ ਨੂੰ ਮਜ਼ਬੂਤ ਕਰਨ ਲਈ ਹੈ। ਉਨ੍ਹਾਂ ਨੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਕਿਹਾ ਕਿ ਵਿਦਿਆਰਥੀਆਂ ਵਿੱਚ ਗੁਰੂ ਸਾਹਿਬ ਦੀ ਵਿਰਾਸਤ ਪ੍ਰਤੀ ਜਾਗਰੂਕਤਾ ਤੇ ਪ੍ਰੇਰਣਾ ਪੈਦਾ ਕਰਨ ਲਈ ਸਕੂਲਾਂ ਵਿੱਚ ਸਰਗਰਮੀ ਨਾਲ ਭਾਗ ਲੈਣ।

350

Related News