ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪੰਜਾਬ ਵਿੱਚ ਐਨਆਈਏ ਦੀ ਵੱਡੀ ਕਾਰਵਾਈ: ਦਿੱਲੀ ਧਮਾਕੇ ਤੋਂ ਬਾਅਦ ਕਈ ਥਾਵਾਂ ‘ਤੇ ਛਾਪੇ
November 11, 2025
-

Bhavika / New Delhi

ਧੜੱਲੇਦਾਰ ਬਿਊਰੋ ਪੰਜਾਬ ਵਿੱਚ ਐਨਆਈਏ ਦੀ ਵੱਡੀ ਕਾਰਵਾਈ: ਦਿੱਲੀ ਧਮਾਕੇ ਤੋਂ ਬਾਅਦ ਕਈ ਥਾਵਾਂ ‘ਤੇ ਛਾਪੇ ਨਵੀਂ ਦਿੱਲੀ, 11 ਨਵੰਬਰ 2025 : ਦਿੱਲੀ ਧਮਾਕੇ ਤੋਂ ਬਾਅਦ ਅਮਿਤ ਸ਼ਾਹ ਦੇ ਆਦੇਸ਼ ‘ਤੇ NIA ਦੀਆਂ ਚੰਡੀਗੜ੍ਹ ਟੀਮਾਂ ਰਾਤੋ-ਰਾਤ ਪੰਜਾਬ ਪਹੁੰਚੀਆਂ ਅਤੇ ਕਈ ਜ਼ਿਲ੍ਹਿਆਂ ‘ਚ ਛਾਪੇਮਾਰੀ ਕੀਤੀ। ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ ਅਤੇ ਗੁਰਦਾਸਪੁਰ ‘ਚ ਸਖ਼ਤ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਕੇਂਦਰ ਨੇ ਰੈੱਡ ਅਲਰਟ ਜਾਰੀ ਕੀਤਾ ਹੈ, ਜਦਕਿ DGP ਗੌਰਵ ਯਾਦਵ ਨੇ ਸਰਹੱਦੀ ਇਲਾਕਿਆਂ ‘ਚ ਹਾਈ ਅਲਰਟ ਦੇ ਹੁਕਮ ਦਿੱਤੇ ਹਨ। ਹਰਿਮੰਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਜਨਤਕ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। NIA ਖਾਲਿਸਤਾਨ ਪੱਖੀ ਗਰੁੱਪਾਂ ਦੀ ਗਤੀਵਿਧੀ ‘ਤੇ ਤੀਖੀ ਨਿਗਰਾਨੀ ਰੱਖ ਰਹੀ ਹੈ।


Recommended Posts