ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਦਾ ਐਲਾਨ
November 11, 2025
-13-15-

Rajni / Chandigarh

ਧੜੱਲੇਦਾਰ ਬਿਊਰੋ ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2025 : ਪੰਜਾਬ ਸਰਕਾਰ 13 ਤੋਂ 15 ਨਵੰਬਰ ਤੱਕ ਸਾਰੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ‘ਚ “ਪੈਨਸ਼ਨਰ ਸੇਵਾ ਮੇਲਾ” ਕਰਵਾ ਰਹੀ ਹੈ, ਜਿਸਦਾ ਉਦੇਸ਼ ਪੈਨਸ਼ਨਰਾਂ ਨੂੰ ਈ-ਕੇਵਾਈਸੀ ਦੀ ਸਹੂਲਤ ਦੇਣਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਨਵੇਂ ਡਿਜੀਟਲ ਪੈਨਸ਼ਨ ਪੋਰਟਲ ‘ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਆਸਾਨ ਬਣਾਉਣ ਲਈ ਹੈ। ਪੈਨਸ਼ਨਰ ਇਸ ਪੋਰਟਲ ਰਾਹੀਂ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਣਗੇ, ਪਰਿਵਾਰਕ ਪੈਨਸ਼ਨ ਲਈ ਅਰਜ਼ੀ ਦੇ ਸਕਣਗੇ ਅਤੇ ਸ਼ਿਕਾਇਤਾਂ ਦਰਜ ਕਰ ਸਕਣਗੇ। ਸਰਕਾਰ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ, ਤਾਂ ਜੋ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

13 15


Recommended Posts