ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਐਨਆਈਏ ਵੱਲੋਂ ਚੰਡੀਗੜ੍ਹ ਤੇ ਮੋਹਾਲੀ ‘ਚ ਛਾਪੇਮਾਰੀ
November 13, 2025
-

Rajni / Mohali

Reporter..Rajni ਐਨਆਈਏ ਵੱਲੋਂ ਚੰਡੀਗੜ੍ਹ ਤੇ ਮੋਹਾਲੀ ‘ਚ ਛਾਪੇਮਾਰੀ ਮੋਹਾਲੀ, 13 ਨਵੰਬਰ 2025 : ਐਨਆਈਏ ਨੇ ਦਿੱਲੀ ਧਮਾਕੇ ਦੀ ਜਾਂਚ ਤੇਜ਼ ਕਰਦਿਆਂ ਚੰਡੀਗੜ੍ਹ ਤੇ ਮੋਹਾਲੀ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਨਯਾਗਾਓਂ ਤੋਂ ਇੱਕ ਸ਼ਖ਼ਸ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਜਿਸ ਨਾਲ ਪੁੱਛਗਿੱਛ ਜਾਰੀ ਹੈ। ਜਾਂਚ ਦੌਰਾਨ ਕੁਝ ਮਹੱਤਵਪੂਰਨ ਦਸਤਾਵੇਜ਼ ਤੇ ਇਲੈਕਟ੍ਰਾਨਿਕ ਸਬੂਤ ਬਰਾਮਦ ਹੋਏ ਹਨ। ਅਧਿਕਾਰੀਆਂ ਨੇ ਕਿਹਾ ਕਿ ਹੋਰ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਸ਼ੱਕੀ ਅੱਤਵਾਦੀ ਗਤੀਵਿਧੀਆਂ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ।


Recommended Posts